19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਜ਼ਿਲ੍ਹਾ ਤਰਨ ਤਾਰਨ ਦੇ ਇਕੱਠ ਨੇ ਪਰਗਟ ਸਿੰਘ ਨੂੰ ਕੀਤਾ ਬਾਗੋਬਾਗ

ਜ਼ਿਲ੍ਹਾ ਕਾਂਗਰਸ ਕਮੇਟੀ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਅਤੇ ਸਮੁੱਚੀ ਜ਼ਿਲ੍ਹਾ ਲੀਡਰਸ਼ਿਪ ਦੀ ਦੇਖ-ਰੇਖ ਹੇਠ ਹੋਈ। ਇਸ ਵਿਸ਼ਾਲ ਮੀਟਿੰਗ ਵਿਚ ਕਾਂਗਰਸੀ ਆਗੂਆਂ ਅਤੇ ਵਰਕਰਾਂ ਦਾ ਠਾਠਾਂ ਮਾਰਦਾ ਇਕੱਠ ਅਤੇ ਵਰਕਰਾਂ ਦੇ ਉਤਸ਼ਾਹ ਅਤੇ ਪਾਰਟੀ ਪ੍ਰਤੀ ਸਮਰਪਣ ਨੂੰ ਵੇਖ ਕੇ ਪ੍ਰਗਟ ਸਿੰਘ ਬੇਹੱਦ ਬਾਗੋਬਾਗ ਨਜ਼ਰ ਆਏ।

ਅਜੀਤ ਡੈਸਕ 19-11-2026
ਜ਼ਿਲ੍ਹਾ ਕਾਂਗਰਸ ਕਮੇਟੀ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਅਤੇ ਸਮੁੱਚੀ ਜ਼ਿਲ੍ਹਾ ਲੀਡਰਸ਼ਿਪ ਦੀ ਦੇਖ-ਰੇਖ ਹੇਠ ਹੋਈ। ਇਸ ਵਿਸ਼ਾਲ ਮੀਟਿੰਗ ਵਿਚ ਕਾਂਗਰਸੀ ਆਗੂਆਂ ਅਤੇ ਵਰਕਰਾਂ ਦਾ ਠਾਠਾਂ ਮਾਰਦਾ ਇਕੱਠ ਅਤੇ ਵਰਕਰਾਂ ਦੇ ਉਤਸ਼ਾਹ ਅਤੇ ਪਾਰਟੀ ਪ੍ਰਤੀ ਸਮਰਪਣ ਨੂੰ ਵੇਖ ਕੇ ਪ੍ਰਗਟ ਸਿੰਘ ਬੇਹੱਦ ਬਾਗੋਬਾਗ ਨਜ਼ਰ ਆਏ। ਉਨ੍ਹਾਂ ਨੇ ਜ਼ਿਲ੍ਹਾ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਸਮੇਤ ਸਮੁੱਚੀ ਟੀਮ ਨੂੰ ਵਧਾਈ ਦਿੰਦਿਆਂ ਕਿਹਾ ਕਿ ਤਰਨ ਤਾਰਨ ਵਿਚ ਕਾਂਗਰਸ ਦੀ ਮਜ਼ਬੂਤੀ ਅਤੇ ਵਰਕਰਾਂ ਦਾ ਜੋਸ਼ ਪਾਰਟੀ ਲਈ ਬਹੁਤ ਉਤਸ਼ਾਹਜਨਕ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦਾ ਹਰ ਵਰਕਰ ਪਾਰਟੀ ਦੀ ਰੀੜ੍ਹ ਦੀ ਹੱਡੀ ਹੈ ਅਤੇ ਵਰਕਰਾਂ ਦੀ ਮਿਹਨਤ ਨੂੰ ਕਦੇ ਵੀ ਅਣਡਿੱਠਾ ਨਹੀਂ ਕੀਤਾ ਜਾਵੇਗਾ।
ਪਿਛਲੀ ਖ਼ਬਰ ਵਿਧਾਨ ਸਭਾ ਚੋਣਾਂ ਸੰਬੰਧੀ ਕਾਂਗਰਸੀ ਉਮੀਦਵਾਰਾਂ ਦੀ 10 ਦਿਨਾਂ ਅੰਦਰ ਆਏਗੀ ਪਹਿਲੀ ਸੂਚੀ - ਪਰਗਟ ਸਿੰਘ ਅਗਲੀ ਖ਼ਬਰ ਭਾਜਪਾ ਦੇ ਸੂਬਾ ਸਕੱਤਰ ਮੰਨਾ ਨੇ ਸੁਖਬੀਰ ਸਿੰਘ ਉਸਮਾ ਨੂੰ ਕੀਤਾ ਭਾਜਪਾ ਵਿਚ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।