ਪ੍ਰੈੱਸ ਸਕੱਤਰ ਮੇਘ ਸਿੰਘ ਵਲੋਂ ਰਮਨਦੀਪ ਕੌਰ ਸੇਰੋਂ ਨੂੰ ਇਸਤਰੀ ਵਿੰਗ ਦਾ ਸੀਨੀਅਰ ਮੀਤ ਪ੍ਰਧਾਨ ਬਣਾਉਣ ’ਤੇ ਵਧਾਈਆਂ
ਫਤਿਆਬਾਦ, 18 ਨਵੰਬਰ (ਹਰਵਿੰਦਰ ਸਿੰਘ ਧੂੰਦਾ)–ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਦੀ ਮਜ਼ਬੂਤੀ ਲਈ ਪਾਰਟੀ ਹਾਈਕਮਾਂਡ ਵਲੋਂ ਕੀਤੇ ਅਹਿਮ ਐਲਾਨ ਤਹਿਤ ਬੀਬੀ ਰਮਨਦੀਪ ਕੌਰ ਸੇਰੋਂ ਨੂੰ ਇਸਤਰੀ ਵਿੰਗ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਇਸ ਨਿਯੁਕਤੀ ਨਾਲ ਪਾਰਟੀ ਵਰਕਰਾਂ ਅਤੇ ਇਲਾਕੇ ਦੇ ਲੋਕਾਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।
ਅਜੀਤ ਡੈਸਕ
19-11-2026