22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਪਿੰਡ ਬੁਰਜ 169 ਵਿਖੇ 226 ਗ੍ਰਾਮ ਹੈਰੋਇਨ ਬਰਾਮਦ

ਤਰਨ ਤਾਰਨ, 22 ਨਵੰਬਰ (ਹਰਿੰਦਰ ਸਿੰਘ)—ਤਰਨ ਤਾਰਨ ਦੇ ਪਿੰਡ ਬੁਰਜ 169 ਵਿਖੇ ਪੁਲਿਸ ਵਲੋਂਂ ਹੈਰੋਇਨ ਬਰਾਮਦ ਕੀਤੀ ਗਈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਏ.

ਅਜੀਤ ਡੈਸਕ 23-11-2026
ਤਰਨ ਤਾਰਨ, 22 ਨਵੰਬਰ (ਹਰਿੰਦਰ ਸਿੰਘ)—ਤਰਨ ਤਾਰਨ ਦੇ ਪਿੰਡ ਬੁਰਜ 169 ਵਿਖੇ ਪੁਲਿਸ ਵਲੋਂਂ ਹੈਰੋਇਨ ਬਰਾਮਦ ਕੀਤੀ ਗਈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਏ.ਐਸ.ਆਈ. ਕੰਵਲਜੀਤ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਬੱਸ ਅੱਡਾ ਬੁਰਜ 169 ਵਿਖੇ ਗਸ਼ਤ ਦੇ ਸੰਬੰਧ ਵਿਚ ਮੌਜੂਦ ਸਨ ਕਿ ਉਨ੍ਹਾਂ ਨੇ ਮੁਖਬਰ ਵਲੋਂ ਦੱਸੀ ਜਗ੍ਹਾ ’ਤੇ ਜਦ ਪੁਲਿਸ ਪਾਰਟੀ ਨੇ ਦੇਖਿਆ ਤਾਂ ਪੁਲਿਸ ਨੂੰ ਉਥੋਂ 226 ਗ੍ਰਾਮ ਹੈਰੋਇਨ ਬਰਾਮਦ ਹੋਈ। ਇਸ ਸੰਬੰਧੀ ਥਾਣਾ ਸਰਾਏ ਅਮਾਨਤ ਖਾਂ ਵਿਖੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਪਿੰਡ ਪੱਖੋਕੇ ਵਿਖੇ ਬੱਚਿਆਂ ਨੂੰ ਪਿਲਾਈਆਂ ਪੋਲੀਓ ਰੋਕੂ ਬੂੰਦਾਂ ਅਗਲੀ ਖ਼ਬਰ ਜ਼ਮੀਨੀ ਝਗੜੇ ਦੌਰਾਨ ਘਰ ਵਿਚ ਦਾਖ਼ਲ ਹੋ ਕੇ ਕੀਤੀ ਕੁੱਟਮਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।