24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਨਿਰੰਕਾਰੀ ਮਿਸ਼ਨ ਬ੍ਰਾਂਚ ਤਰਨ ਤਾਰਨ ਵਲੋਂ ਸਾਲਾਨਾ ਖੂਨਦਾਨ ਕੈਂਪ 29 ਨੂੰ

ਤਰਨ ਤਾਰਨ, 23 ਨਵੰਬਰ (ਪਰਮਜੀਤ ਜੋਸ਼ੀ)– ਸੰਤ ਨਿਰੰਕਾਰੀ ਮਿਸ਼ਨ ਬ੍ਰਾਂਚ ਤਰਨ ਤਾਰਨ ਵਲੋਂ ਸਲਾਨਾ ਖੂਨਦਾਨ ਕੈਂਪ 29 ਨਵੰਬਰ ਨੂੰ ਸਵੇਰੇ 9 ਵਜੇ ਜ਼ਿਲ੍ਹਾ ਤਰਨ ਤਾਰਨ ਦੇ ਨਿਰੰਕਾਰੀ ਸ਼ਰਧਾਲੂਆਂ, ਸੰਗਤਾਂ ਅਤੇ ਸਰਕਾਰੀ ਕਰਮਚਾਰੀਆਂ ਦੇ ਸਹਿਯੋਗ ਨਾਲ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਸੰਤ ਨਿਕਾਰੀ ਬ੍ਰਾਂਚ ਤਰਨ ਤਾਰਨ ਦੇ ਮੁਖੀ ਪ੍ਰੇਮ ਕੁਮਾਰ ਅਤੇ ਸਮਾਜ ਸੇਵੀ ਐਡਵੋਕੇਟ ਐੱਸ.

ਅਜੀਤ ਡੈਸਕ 24-11-2026
ਤਰਨ ਤਾਰਨ, 23 ਨਵੰਬਰ (ਪਰਮਜੀਤ ਜੋਸ਼ੀ)– ਸੰਤ ਨਿਰੰਕਾਰੀ ਮਿਸ਼ਨ ਬ੍ਰਾਂਚ ਤਰਨ ਤਾਰਨ ਵਲੋਂ ਸਲਾਨਾ ਖੂਨਦਾਨ ਕੈਂਪ 29 ਨਵੰਬਰ ਨੂੰ ਸਵੇਰੇ 9 ਵਜੇ ਜ਼ਿਲ੍ਹਾ ਤਰਨ ਤਾਰਨ ਦੇ ਨਿਰੰਕਾਰੀ ਸ਼ਰਧਾਲੂਆਂ, ਸੰਗਤਾਂ ਅਤੇ ਸਰਕਾਰੀ ਕਰਮਚਾਰੀਆਂ ਦੇ ਸਹਿਯੋਗ ਨਾਲ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਸੰਤ ਨਿਕਾਰੀ ਬ੍ਰਾਂਚ ਤਰਨ ਤਾਰਨ ਦੇ ਮੁਖੀ ਪ੍ਰੇਮ ਕੁਮਾਰ ਅਤੇ ਸਮਾਜ ਸੇਵੀ ਐਡਵੋਕੇਟ ਐੱਸ.ਪੀ. ਲਹਿਰੀ, ਐਡਵੋਕੇਟ ਸ਼ਰਨਪਾਲ ਸਿੰਘ ਚੌਹਾਨ ਨੇ ਗੱਲਬਾਤ ਦੌਰਾਨ ਦਿੱਤੀ। ਇਸ ਮੌਕੇ ਪ੍ਰਿੰਸੀਪਲ ਪਰਮਿੰਦਰ ਸਿੰਘ ਲਵਲੀ, ਥਾਣੇਦਾਰ ਮਨਜੀਤ ਸਿੰਘ, ਤਰਸੇਮ ਸਿੰਘ, ਗੁਰਕ੍ਰਿਪਾਲ ਸਿੰਘ, ਲਖਵਿੰਦਰ ਸਿੰਘ, ਦਿਆਲ ਸਿੰਘ ਮੱਟੂ, ਰਣਜੀਤ ਸਿੰਘ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਬੁਰਜ ਮਰਹਾਣਾ ਵਿਖੇ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਸ਼ਹੀਦ ਬਾਬਾ ਦੀਪ ਸਿੰਘ ਸੀਨੀਅਰ ਸੈਕੰਡਰੀ ਸਕੂਲ ਕੰਗ ਦੇ ਪੰਜਾਬ ਜੇਤੂ ਐਥਲੀਟ ਦਾ ਸਕੂਲ ਪਹੁੰਚਣ ’ਤੇ ਸ਼ਾਨਦਾਰ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।