ਇਤਿਹਾਸਕ ਹੋਵੇਗੀ ਕੱਲ੍ਹ ਨੂੰ ਮੋਗਾ ਵਿਖੇ ਹੋਣ ਵਾਲੀ ‘ਖੁਸ਼ਹਾਲ ਪੰਜਾਬ’ ਰੈਲੀ - ਅੰਗਦਦੀਪ ਸਿੰਘ ਸੋਹਲ
ਤਰਨ ਤਾਰਨ, 24 ਨਵੰਬਰ (ਹਰਿੰਦਰ ਸਿੰਘ)– 26 ਨਵੰਬਰ ਨੂੰ ਮੋਗਾ ਵਿਖੇ ਹੋਣ ਜਾ ਰਹੀ ਖੁਸ਼ਹਾਲ ਪੰਜਾਬ ਰੈਲੀ ਪੰਜਾਬ ਦੇ ਇਤਿਹਾਸ ਦੀ ਸਭ ਤੋਂ ਵੱਡੀ ਰੈਲੀ ਹੋਵੇਗੀ। ਇਹ ਪ੍ਰਗਟਾਵਾ ਜ਼ਿਲ੍ਹਾ ਪ੍ਰੀਸ਼ਦ ਤਰਨ ਤਾਰਨ ਦੇ ਚੇਅਰਮੈਨ ਅੰਗਦਦੀਪ ਸਿੰਘ ਸੋਹਲ ਨੇ ਪੇਂਡੂ ਵਿਕਾਸ ਭਵਨ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਕੀਤਾ ।
ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਜ਼ਿਲ੍ਹਾ ਪ੍ਰੀਸ਼ਦ ਤਰਨ ਤਾਰਨ ਦੇ ਚੇਅਰਮੈਨ ਅੰਗਦਦੀਪ ਸਿੰਘ ਸੋਹਲ। ਤਸਵੀਰ–ਲਵਲੀ
25-11-2026