26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਭਾਜਪਾ ਦੇ ਸੂਬਾ ਸਕੱਤਰ ਮੰਨਾ ਨੇ ਸਾਥੀਆਂ ਸਮੇਤ ਨਰਿੰਦਰ ਸਿੰਘ ਜਾਮਾਰਾਏ ਦੀ ਸਿਹਤ ਦਾ ਹਾਲ ਚਾਲ ਜਾਣਿਆ

ਫਤਿਆਬਾਦ, 25 ਨਵੰਬਰ (ਹਰਵਿੰਦਰ ਸਿੰਘ ਧੂੰਦਾ)-ਸਾਬਕਾ ਰਾਜ ਮੰਤਰੀ ਅਤੇ ਭਾਜਪਾ ਦੇ ਸੂਬਾ ਸਕੱਤਰ ਮਨਜੀਤ ਸਿੰਘ ਮੰਨਾ ਮੀਆਂਵਿੰਡ ਨੇ ਹਲਕਾ ਖਡੂਰ ਸਾਹਿਬ ਦੇ ਪਿੰਡ ਜਾਮਾਰਾਏ ਵਿਖੇ ਪਹੁੰਚ ਕੇ ਆਪਣੇ ਪੁਰਾਣੇ ਸਾਥੀ ਅਤੇ ਸਾਬਕਾ ਸਰਪੰਚ ਦੇ ਭਰਾ ਨਰਿੰਦਰ ਸਿੰਘ ਜਾਮਾਰਾਏ ਦੀ ਸਿਹਤ ਦਾ ਹਾਲ-ਚਾਲ ਜਾਣਿਆ । ਇਸ ਮੌਕੇ ਉਨ੍ਹਾਂ ਨਾਲ ਸੀਨੀਅਰ ਭਾਜਪਾ ਆਗੂ ਅਮਰਪਾਲ ਸਿੰਘ ਖਹਿਰਾ, ਅਕਾਲੀ ਦਲ ਦੇ ਆਗੂ ਕੁਲਦੀਪ ਸਿੰਘ ਔਲਖ, ਪੀ.

ਅਜੀਤ ਡੈਸਕ 26-11-2026
ਫਤਿਆਬਾਦ, 25 ਨਵੰਬਰ (ਹਰਵਿੰਦਰ ਸਿੰਘ ਧੂੰਦਾ)-ਸਾਬਕਾ ਰਾਜ ਮੰਤਰੀ ਅਤੇ ਭਾਜਪਾ ਦੇ ਸੂਬਾ ਸਕੱਤਰ ਮਨਜੀਤ ਸਿੰਘ ਮੰਨਾ ਮੀਆਂਵਿੰਡ ਨੇ ਹਲਕਾ ਖਡੂਰ ਸਾਹਿਬ ਦੇ ਪਿੰਡ ਜਾਮਾਰਾਏ ਵਿਖੇ ਪਹੁੰਚ ਕੇ ਆਪਣੇ ਪੁਰਾਣੇ ਸਾਥੀ ਅਤੇ ਸਾਬਕਾ ਸਰਪੰਚ ਦੇ ਭਰਾ ਨਰਿੰਦਰ ਸਿੰਘ ਜਾਮਾਰਾਏ ਦੀ ਸਿਹਤ ਦਾ ਹਾਲ-ਚਾਲ ਜਾਣਿਆ । ਇਸ ਮੌਕੇ ਉਨ੍ਹਾਂ ਨਾਲ ਸੀਨੀਅਰ ਭਾਜਪਾ ਆਗੂ ਅਮਰਪਾਲ ਸਿੰਘ ਖਹਿਰਾ, ਅਕਾਲੀ ਦਲ ਦੇ ਆਗੂ ਕੁਲਦੀਪ ਸਿੰਘ ਔਲਖ, ਪੀ.ਏ. ਹਰਪ੍ਰੀਤ ਸਿੰਘ ਹੈਪੀ ਖੱਖ, ਗੁਰਪ੍ਰਤਾਪ ਸਿੰਘ ਸੰਧੂ, ਰਵੀ ਟਪਿਆਲਾ, ਪਿੰਦਰ ਦੌਲੋਨੰਗਲ, ਸਾਬਕਾ ਸਰਪੰਚ ਤਰਲੋਕ ਸਿੰਘ ਜਵੰਦਪੁਰ ਵੀ ਮੌਜੂਦ ਸਨ। ਇਸ ਮੌਕੇ ਉਨ੍ਹਾਂ ਨੇ ਨਰਿੰਦਰ ਸਿੰਘ ਦੇ ਇਲਾਜ ਬਾਰੇ ਜਾਣਕਾਰੀ ਲਈ ਅਤੇ ਉਨ੍ਹਾਂ ਦੀ ਜਲਦੀ ਸਿਹਤਯਾਬੀ ਲਈ ਕਾਮਨਾ ਕੀਤੀ।
ਪਿਛਲੀ ਖ਼ਬਰ ਕੌਂਸਲਰ ਲਾਲੀ ਵਸੀਕਾ ਵਲੋਂ ਵਾਰਡ ਨੰਬਰ 24 ’ਚ ਵੱਖ-ਵੱਖ ਗਲੀਆਂ ਦੇ ਨਿਰਮਾਣ ਕਾਰਜਾਂ ਦੇ ਉਦਘਾਟਨ ਅਗਲੀ ਖ਼ਬਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਸੇਲ ਵਿਖੇ ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।