26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਸੁਪਰੀਮ ਕੋਰਟ ਵਲੋਂ ਰਾਹੁਲ ਗਾਂਧੀ ਖ਼ਿਲਾਫ਼ ਸੀ.ਬੀ.ਆਈ. ਤੇ ਈ.ਡੀ. ਜਾਂਚ ਦੇ ਹੁਕਮ ਰੱਦ ਕਰਨਾ ਸੱਚਾਈ ਦੀ ਵੱਡੀ ਜਿੱਤ - ਰਮਨਜੀਤ ਸਿੰਘ ਸਿੱਕੀ

ਚੋਹਲਾ ਸਾਹਿਬ, 26 ਨਵੰਬਰ (ਬਲਵਿੰਦਰ ਸਿੰਘ)-ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਸਾਬਕਾ ਵਿਧਾਇਕ ਰਮਨਜੀਤ ਸਿੰਘ ਸਿੱਕੀ ਨੇ ਰਾਹੁਲ ਗਾਂਧੀ ਦੇ ਹੱਕ ਵਿਚ ਸੁਪਰੀਮ ਕੋਰਟ ਵਲੋਂ ਆਏ ਫ਼ੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਇਹ ਸੱਚਾਈ, ਨਿਆਂ ਅਤੇ ਲੋਕਤੰਤਰੀ ਕਦਰਾਂ-ਕੀਮਤਾਂ ਦੀ ਵੱਡੀ ਜਿੱਤ ਹੈ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਇਕ ਸੱਚੇ-ਸੁੱਚੇ, ਨਿਡਰ, ਇਮਾਨਦਾਰ ਅਤੇ ਦੇਸ਼ ਨੂੰ ਸਮਰਪਿਤ ਆਗੂ ਹਨ ।

ਅਜੀਤ ਡੈਸਕ 27-11-2026
ਚੋਹਲਾ ਸਾਹਿਬ, 26 ਨਵੰਬਰ (ਬਲਵਿੰਦਰ ਸਿੰਘ)-ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਸਾਬਕਾ ਵਿਧਾਇਕ ਰਮਨਜੀਤ ਸਿੰਘ ਸਿੱਕੀ ਨੇ ਰਾਹੁਲ ਗਾਂਧੀ ਦੇ ਹੱਕ ਵਿਚ ਸੁਪਰੀਮ ਕੋਰਟ ਵਲੋਂ ਆਏ ਫ਼ੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਇਹ ਸੱਚਾਈ, ਨਿਆਂ ਅਤੇ ਲੋਕਤੰਤਰੀ ਕਦਰਾਂ-ਕੀਮਤਾਂ ਦੀ ਵੱਡੀ ਜਿੱਤ ਹੈ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਇਕ ਸੱਚੇ-ਸੁੱਚੇ, ਨਿਡਰ, ਇਮਾਨਦਾਰ ਅਤੇ ਦੇਸ਼ ਨੂੰ ਸਮਰਪਿਤ ਆਗੂ ਹਨ । ਉਨ੍ਹਾਂ ਕਿਹਾ ਕਿ ਅਦਾਲਤ ਦਾ ਇਹ ਫ਼ੈਸਲਾ ਇਸ ਗੱਲ ਦਾ ਪ੍ਰਮਾਣ ਹੈ ਕਿ ਦੇਸ਼ ਵਿਚ ਸੰਵਿਧਾਨ ਅਤੇ ਨਿਆਂਪਾਲਿਕਾ ਦੀ ਸਰਵਉੱਚਤਾ ਕਾਇਮ ਹੈ। ਉਨ੍ਹਾਂ ਕਿਹਾ ਕਿ ਸੱਚਾਈ ਨੂੰ ਕੁਝ ਸਮੇਂ ਲਈ ਦਬਾਇਆ ਜਾ ਸਕਦਾ ਹੈ, ਪਰ ਹਮੇਸ਼ਾਂ ਲਈ ਹਰਾਇਆ ਨਹੀਂ ਜਾ ਸਕਦਾ।
ਪਿਛਲੀ ਖ਼ਬਰ ਜਵਾਹਰ ਨਵੋਦਿਆ ਵਿਦਿਆਲਿਆ ਛੇਵੀਂ ਜਮਾਤ ਦੀ ਦਾਖ਼ਲਾ ਪ੍ਰੀਖਿਆ ਸੰਬੰਧੀ ਸਾਰੇ ਪ੍ਰਬੰਧ ਮੁਕੰਮਲ ਅਗਲੀ ਖ਼ਬਰ ਡੀ.ਐੱਸ.ਪੀ. ਕਮਲਮੀਤ ਸਿੰਘ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਨਤਮਸਤਕ ਹੋਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।