27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਦੋ ਥਾਣਾ ਮੁਖੀਆਂ ਦੇ ਤਬਾਦਲੇ

ਲੁਧਿਆਣਾ, 26 ਅਗਸਤ (ਆਹੂਜਾ)-ਲੁਧਿਆਣਾ ਪੁਲਿਸ ਪ੍ਰਸ਼ਾਸਨ ਵਲੋਂ ਅੱਜ ਦੇਰ ਸ਼ਾਮ ਇੱਕ ਹੁਕਮ ਜਾਰੀ ਕਰਕੇ ਦੋ ਥਾਣਾ ਮੁਖੀਆਂ ਦੇ ਤਬਾਦਲੇ ਕਰ ਦਿੱਤੇ ਗਏ ਹਨ। ਜਾਣਕਾਰੀ ਅਨੁਸਾਰ ਥਾਣਾ ਸਲੇਮ ਟਾਬਰੀ ਦੇ ਐਸਐਚਓ ਹਰਸ਼ਵੀਰ ਸਿੰਘ ਸੰਧੂ ਨੂੰ ਥਾਣਾ ਸਰਾਭਾ ਨਗਰ ਦਾ ਐਸਐਚਓ ਲਗਾਇਆ ਗਿਆ ਹੈ।

ਅਜੀਤ ਡੈਸਕ 27-08-2026
ਲੁਧਿਆਣਾ, 26 ਅਗਸਤ (ਆਹੂਜਾ)-ਲੁਧਿਆਣਾ ਪੁਲਿਸ ਪ੍ਰਸ਼ਾਸਨ ਵਲੋਂ ਅੱਜ ਦੇਰ ਸ਼ਾਮ ਇੱਕ ਹੁਕਮ ਜਾਰੀ ਕਰਕੇ ਦੋ ਥਾਣਾ ਮੁਖੀਆਂ ਦੇ ਤਬਾਦਲੇ ਕਰ ਦਿੱਤੇ ਗਏ ਹਨ। ਜਾਣਕਾਰੀ ਅਨੁਸਾਰ ਥਾਣਾ ਸਲੇਮ ਟਾਬਰੀ ਦੇ ਐਸਐਚਓ ਹਰਸ਼ਵੀਰ ਸਿੰਘ ਸੰਧੂ ਨੂੰ ਥਾਣਾ ਸਰਾਭਾ ਨਗਰ ਦਾ ਐਸਐਚਓ ਲਗਾਇਆ ਗਿਆ ਹੈ। ਜਦਕਿ ਥਾਣਾ ਸਰਾਭਾ ਨਗਰ ਦੇ ਐਸਐਚ ਓ ਵਰਿੰਦਰਪਾਲ ਸਿੰਘ ਉੱਪਲ ਨੂੰ ਪੁਲਿਸ ਲਾਈਨ ਭੇਜਿਆ ਗਿਆ ਹੈ। ਥਾਣਾ ਸਲੇਮ ਟਾਬਰੀ ਵਿਚ ਜਸਬੀਰ ਸਿੰਘ ਗਿੱਲ ਨੂੰ ਬਤੌਰ ਐਸਐਚਓ ਨਿਯੁਕਤ ਕੀਤਾ ਗਿਆ ਹੈ। ਇਨ੍ਹਾਂ ਅਧਿਕਾਰੀਆਂ ਨੂੰ ਤੁਰੰਤ ਆਪਣੇ ਅਹੁਦੇ ਸੰਭਾਲਣ ਦੇ ਹੁਕਮ ਦਿੱਤੇ ਗਏ ਹਨ।
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਅਗਲੀ ਖ਼ਬਰ ਨਗਰ ਨਿਗਮ ਨੂੰ ਈ-ਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਬਕਾਇਆ ਡੀ.ਏ. ਲਈ ਮਹਾਂ ਹੜਤਾਲ ਨੂੰ ਭਾਜਪਾ ਲੁਧਿਆਣਾ ਦਿਹਾਤੀ ਦ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।