28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਘਰ ’ਚ ਦਾਖਲ ਹੋ ਕੇ ਕੀਤੀ ਕੁੱਟਮਾਰ, ਮਾਮਲਾ ਦਰਜ

ਤਰਨ ਤਾਰਨ, 27 ਅਗਸਤ (ਇਕਬਾਲ ਸਿੰਘ ਸੋਢੀ)— ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਘਰ ਵਿਚ ਦਾਖਲ ਹੋ ਕੇ ਵਿਅਕਤੀ ਨਾਲ ਕੁੱਟਮਾਰ ਕਰਨ ਤੋਂ ਇਲਾਵਾ ਸਮਾਨ ਦੀ ਭੰਨਤੋੜ ਕਰਨ ਦੇ ਦੋਸ਼ ਹੇਠ 5 ਵਿਅਕਤੀਆਂ ਤੋਂ ਇਲਾਵਾ 20 ਅਣਪਛਾਤੇ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਥਾਣਾ ਸਦਰ ਤਰਨ ਤਾਰਨ ਵਿਖੇ ਗੁਰਜਿੰਦਰ ਸਿੰਘ ਪੁੱਤਰ ਹਰਭਜਨ ਸਿੰਘ ਵਾਸੀ ਗੋਰਖਾ ਨੇ ਸ਼ਿਕਾਇਤ ਦਰਜ ਕਰਵਾਈ ਕਿ 23 ਅਗਸਤ ਨੂੰ ਰਾਜਵਿੰਦਰ ਸਿੰਘ ਪੁੱਤਰ ਗੁਰਪਾਲ ਸਿੰਘ, ਗੁਰਵਿੰਦਰ ਸਿੰਘ ਪੁੱਤਰ ਗੁਰਪਾਲ ਸਿੰਘ, ਨੀਲਮ ਪੁੱਤਰੀ ਗੁਰਪਾਲ ਸਿੰਘ, ਮਨਪ੍ਰੀਤ ਸਿੰਘ ਪੁੱਤਰ ਜਸਵੰਤ ਸਿੰਘ, ਕੁਲਵਿੰਦਰ ਸਿੰਘ ਪੁੱਤਰ ਸੁਖਵਿੰਦਰ ਸਿੰਘ ਵਾਸੀਅਨ ਗੋਰਖਾ ਤੋਂ ਇਲਾਵਾ 20 ਅਣਪਛਾਤੇ ਵਿਅਕਤੀ ਉਸ ਦੇ ਘਰ ਵਿਚ ਆਏ ਅਤੇ ਉਸ ਨਾਲ ਕੁੱਟਮਾਰ ਕਰਨ ਤੋਂ ਇਲਾਵਾ ਉਸ ਦੇ ਘਰ ਦੇ ਸਮਾਨ ਦੀ ਭੰਨਤੋੜ ਕੀਤੀ ਅਤੇ ਧਮਕੀਆਂ ਦਿੱਤੀਆਂ।

ਅਜੀਤ ਡੈਸਕ 28-08-2026
ਤਰਨ ਤਾਰਨ, 27 ਅਗਸਤ (ਇਕਬਾਲ ਸਿੰਘ ਸੋਢੀ)— ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਘਰ ਵਿਚ ਦਾਖਲ ਹੋ ਕੇ ਵਿਅਕਤੀ ਨਾਲ ਕੁੱਟਮਾਰ ਕਰਨ ਤੋਂ ਇਲਾਵਾ ਸਮਾਨ ਦੀ ਭੰਨਤੋੜ ਕਰਨ ਦੇ ਦੋਸ਼ ਹੇਠ 5 ਵਿਅਕਤੀਆਂ ਤੋਂ ਇਲਾਵਾ 20 ਅਣਪਛਾਤੇ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਥਾਣਾ ਸਦਰ ਤਰਨ ਤਾਰਨ ਵਿਖੇ ਗੁਰਜਿੰਦਰ ਸਿੰਘ ਪੁੱਤਰ ਹਰਭਜਨ ਸਿੰਘ ਵਾਸੀ ਗੋਰਖਾ ਨੇ ਸ਼ਿਕਾਇਤ ਦਰਜ ਕਰਵਾਈ ਕਿ 23 ਅਗਸਤ ਨੂੰ ਰਾਜਵਿੰਦਰ ਸਿੰਘ ਪੁੱਤਰ ਗੁਰਪਾਲ ਸਿੰਘ, ਗੁਰਵਿੰਦਰ ਸਿੰਘ ਪੁੱਤਰ ਗੁਰਪਾਲ ਸਿੰਘ, ਨੀਲਮ ਪੁੱਤਰੀ ਗੁਰਪਾਲ ਸਿੰਘ, ਮਨਪ੍ਰੀਤ ਸਿੰਘ ਪੁੱਤਰ ਜਸਵੰਤ ਸਿੰਘ, ਕੁਲਵਿੰਦਰ ਸਿੰਘ ਪੁੱਤਰ ਸੁਖਵਿੰਦਰ ਸਿੰਘ ਵਾਸੀਅਨ ਗੋਰਖਾ ਤੋਂ ਇਲਾਵਾ 20 ਅਣਪਛਾਤੇ ਵਿਅਕਤੀ ਉਸ ਦੇ ਘਰ ਵਿਚ ਆਏ ਅਤੇ ਉਸ ਨਾਲ ਕੁੱਟਮਾਰ ਕਰਨ ਤੋਂ ਇਲਾਵਾ ਉਸ ਦੇ ਘਰ ਦੇ ਸਮਾਨ ਦੀ ਭੰਨਤੋੜ ਕੀਤੀ ਅਤੇ ਧਮਕੀਆਂ ਦਿੱਤੀਆਂ। ਜਾਂਚ ਅਧਿਕਾਰੀ ਏ.ਐੱਸ.ਆਈ. ਗੁਰਵਿੰਦਰ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਤੋਂ ਬਾਅਦ ਉਕਤ ਵਿਅਕਤੀਆਂ ਖਿਲਾਫ਼ ਵੱਖ-ਵੱਖ ਧਰਾਵਾਂ ਤਹਿਤ ਮਾਮਲੇ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਪੈਰਾ ਮੈਡੀਕਲ ਤੇ ਸਿਹਤ ਕਰਮਚਾਰੀ ਯੂਨੀਅਨ ਵਲੋਂ ਸਿਵਲ ਸਰਜਨ ਦਫ਼ਤਰ ਵਿਖੇ ਪ੍ਰਦਰਸ਼ਨ ਅਗਲੀ ਖ਼ਬਰ ਮੁਲਾਜ਼ਮਾਂ ਦੀ ਹੜਤਾਲ ਦੌਰਾਨ ਝਬਾਲ ਖੇਤਰ ਦੇ ਸਰਕਾਰੀ ਦਫ਼ਤਰਾਂ ’ਚ ਪਸਰੀ ਸੁੰਨ ਹਸਪਤਾਲਾਂ ’ਚ ਸਿਰਫ਼ ਐਮਰਜੈਂਸੀ ਸੇਵਾਵਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।