01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

‘ਆਪ’ ਵਲੋਂ ਜ਼ਿਲ੍ਹਾ ਭਾਜਪਾ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ ਅੱਜ

ਲੁਧਿਆਣਾ, 31 ਅਗਸਤ (ਡਾ. ਤਰਲੋਚਨ ਸਿੰਘ)-ਆਮ ਆਦਮੀ ਪਾਰਟੀ, ਲੁਧਿਆਣਾ ਵਲੋਂ ਭਾਜਪਾ ਦੇ ਤਿੰਨ ਸੰਸਦ ਮੈਂਬਰਾਂ ਰਾਮਵੀਰ ਬਿਧੂੜੀ, ਯੋਗੇਂਦਰ ਚੰਦੋਲੀਆ ਅਤੇ ਕਮਲਜੀਤ ਸ਼ੇਰਾਵਤ ਵਲੋਂ ‘84 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੇ ਅੰਤਿਮ ਸੰਸਕਾਰ ਵਿਚ ਸ਼ਾਮਿਲ ਹੋਣ ਅਤੇ ਸ਼ਰਧਾਂਜਲੀ ਦੇਣ ਦੇ ਮਾਮਲੇ ਦੇ ਵਿਰੋਧ ਅਤੇ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਰੋਸ ਵਜੋਂ 1 ਸਤੰਬਰ ਦਿਨ ਮੰਗਲਵਾਰ ਨੂੰ ਸਵੇਰੇ 10.

ਅਜੀਤ ਡੈਸਕ 01-09-2026
ਲੁਧਿਆਣਾ, 31 ਅਗਸਤ (ਡਾ. ਤਰਲੋਚਨ ਸਿੰਘ)-ਆਮ ਆਦਮੀ ਪਾਰਟੀ, ਲੁਧਿਆਣਾ ਵਲੋਂ ਭਾਜਪਾ ਦੇ ਤਿੰਨ ਸੰਸਦ ਮੈਂਬਰਾਂ ਰਾਮਵੀਰ ਬਿਧੂੜੀ, ਯੋਗੇਂਦਰ ਚੰਦੋਲੀਆ ਅਤੇ ਕਮਲਜੀਤ ਸ਼ੇਰਾਵਤ ਵਲੋਂ ‘84 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੇ ਅੰਤਿਮ ਸੰਸਕਾਰ ਵਿਚ ਸ਼ਾਮਿਲ ਹੋਣ ਅਤੇ ਸ਼ਰਧਾਂਜਲੀ ਦੇਣ ਦੇ ਮਾਮਲੇ ਦੇ ਵਿਰੋਧ ਅਤੇ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਰੋਸ ਵਜੋਂ 1 ਸਤੰਬਰ ਦਿਨ ਮੰਗਲਵਾਰ ਨੂੰ ਸਵੇਰੇ 10.30 ਵਜੇ ਭਾਜਪਾ ਦਫ਼ਤਰ, ਨੇੜੇ ਦਾਣਾ ਮੰਡੀ, ਗਿੱਲ ਰੋਡ ਲੁਧਿਆਣਾ ਵਿਖੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਆਮ ਆਦਮੀ ਪਾਰਟੀ ਦੇ ਮੀਡੀਆ ਇੰਚਾਰਜ ਪੁਨੀਤ ਸਾਹਨੀ ਨੇ ਦੱਸਿਆ ਕਿ ਇਸ ਰੋਸ ਪ੍ਰਦਰਸ਼ਨ ਵਿਚ ਆਮ ਆਦਮੀ ਪਾਰਟੀ ਦੇ ਸਾਰੇ ਵਿਧਾਇਕ, ਕੌਂਸਲਰ, ਚੇਅਰਮੈਨ, ਡਾਇਰੈਕਟਰ ਅਤੇ ਸਾਰੇ ਹੀ ਅਹੁਦੇਦਾਰ ਅਤੇ ਵੱਡੀ ਗਿਣਤੀ ਵਿਚ ਵਰਕਰਾਂ ਵਲੋਂ ਸ਼ਮੂਲੀਅਤ ਕੀਤੀ ਜਾਵੇਗੀ।
ਪਿਛਲੀ ਖ਼ਬਰ ਨਿਊ ਏਜ ਵੈਲਫੇਅਰ ਕਲੱਬ ਵਲੋਂ ਖੂਨਦਾਨ ਕੈਂਪ ਲਗਾਇਆ ਅਗਲੀ ਖ਼ਬਰ ਕਿਸਾਨ ਮਜ਼ਦੂਰ ਮੋਰਚਾ ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।