02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਗੁਰਦੁਆਰਾ ਸ਼ਹੀਦਾਂ ਫੇਰੂਮਾਨ ਵਿਖੇ ਜਪ - ਤਪ ਚੌਪਹਿਰਾ ਸਮਾਗਮ

ਲੁਧਿਆਣਾ, 1 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ਼ਹੀਦਾਂ ਫੇਰੂਮਾਨ, ਢੋਲੇਵਾਲ ਚੌਕ ਵਿਖੇ ਜਪ-ਤਪ ਚੌਪਹਿਰਾ ਸਮਾਗਮ ਬੜੀ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਲਵਿੰਦਰ ਸਿੰਘ ਲਾਇਲਪੁਰੀ ਨੇ ਕਿਹਾ ਜਪ-ਤਪ ਚੌਪਹਿਰਾ ਸਮਾਗਮ ਵਿਚ ਹਾਜ਼ਰੀ ਭਰਨਾ ਵੱਡੇ ਭਾਗਾਂ ਦੀ ਗੱਲ ਹੈ।

ਅਜੀਤ ਡੈਸਕ 02-09-2026
ਲੁਧਿਆਣਾ, 1 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ਼ਹੀਦਾਂ ਫੇਰੂਮਾਨ, ਢੋਲੇਵਾਲ ਚੌਕ ਵਿਖੇ ਜਪ-ਤਪ ਚੌਪਹਿਰਾ ਸਮਾਗਮ ਬੜੀ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਲਵਿੰਦਰ ਸਿੰਘ ਲਾਇਲਪੁਰੀ ਨੇ ਕਿਹਾ ਜਪ-ਤਪ ਚੌਪਹਿਰਾ ਸਮਾਗਮ ਵਿਚ ਹਾਜ਼ਰੀ ਭਰਨਾ ਵੱਡੇ ਭਾਗਾਂ ਦੀ ਗੱਲ ਹੈ। ਗੁਰੂ ਸਾਹਿਬ ਜੀ ਦੀ ਬਾਣੀ ਸਾਨੂੰ ਨਾਮ ਜਪਣ, ਕੀਰਤਨ ਕਰਨ ਅਤੇ ਗੁਰਮਤਿ ਦੇ ਰਾਹ ‘ਤੇ ਚੱਲਣ ਦੀ ਪ੍ਰੇਰਨਾ ਦਿੰਦੀ ਹੈ। ਸਮਾਗਮ ‘ਚ ਹੋਰਨਾਂ ਤੋਂ ਇਲਾਵਾ ਹਰਭਜਨ ਕੌਰ, ਹਰਮਿੰਦਰ ਕੌਰ, ਪਰਵਿੰਦਰ ਕੌਰ ਲਾਇਲਪੁਰੀ, ਰਵਿੰਦਰ ਕੌਰ ਕਾਲੜਾ, ਰਵਨੀਤ ਕੌਰ ਖੇੜੀ ਕਲਾਂ, ਅਮਰਜੀਤ ਕੌਰ, ਬਲਜੀਤ ਕੌਰ, ਅਨੂਪ ਕੌਰ, ਰਣਜੀਤ ਕੌਰ, ਮਨਜੀਤ ਕੌਰ ਬੱਬਲ, ਕੁਲਵੰਤ ਕੌਰ ਡੰਗ, ਪਰਮਜੀਤ ਕੌਰ, ਜਸਵਿੰਦਰ ਕੌਰ, ਸੁਰਿੰਦਰ ਕੌਰ, ਨਰਿੰਦਰ ਕੌਰ, ਸੁਖਵਿੰਦਰ ਕੌਰ, ਗੁਰਿੰਦਰ ਕੌਰ, ਬਲਵਿੰਦਰ ਕੌਰ, ਬਲਜੀਤ ਕੌਰ, ਜਸਵੀਰ ਕੌਰ, ਹਰਦੀਪ ਕੌਰ, ਮਨਪ੍ਰੀਤ ਕੌਰ, ਰਜਿੰਦਰ ਕੌਰ, ਪਰਮਜੀਤ ਕੌਰ, ਕੌਰ, ਤਰਲੋਚਨ ਸਿੰਘ ਬੱਬਰ, ਮਨਪ੍ਰੀਤ ਸਿੰਘ ਪ੍ਰਿੰਸ, ਅਰਜਨ ਸਿੰਘ ਚੀਮਾ, ਪ੍ਰਭਜੋਤ ਸਿੰਘ ਇਆਲੀ, ਇੰਦਰਜੀਤ ਸਿੰਘ ਮੱਕੜ, ਬਲਜੀਤ ਸਿੰਘ ਦੁਖੀਆ, ਤੇਜਿੰਦਰ ਸਿੰਘ ਡੰਗ, ਪਰਮਜੀਤ ਸਿੰਘ ਲਾਇਲਪੁਰੀ, ਸੁਰਿੰਦਰਜੀਤ ਸਿੰਘ ਮੱਕੜ, ਇੰਦਰਜੀਤ ਸਿੰਘ ਗੋਲਾ, ਮੋਹਨ ਸਿੰਘ ਚੌਹਾਨ, ਜਥੇਦਾਰ ਲਖਵਿੰਦਰ ਸਿੰਘ ਲੱਖਾ, ਅਵਤਾਰ ਸਿੰਘ ਪਨੇਸਰ, ਪ੍ਰੀਤਮ ਸਿੰਘ ਮਣਕੂ, ਭਾਈ ਸੁਖਦੇਵ ਸਿੰਘ, ਗੁਰਮੀਤ ਸਿੰਘ, ਸੁਰਿੰਦਰ ਸਿੰਘ ਨਾਰੰਗ ਵੀ ਗੁਰੂ ਘਰ ਨਤਮਸਤਕ ਹੋਏ।
ਪਿਛਲੀ ਖ਼ਬਰ ਮੀਰੀ- ਪੀਰੀ ਖ਼ਾਲਸਾ ਮਾਰਚ ਗੁਰਦੁਆਰਾ ਆਲਮਗੀਰ ਸਾਹਿਬ ਤੋਂ ਅਗਲੇ ਪੜਾਅ ਲਈ ਹੋਇਆ ਰਵਾਨਾ ਗਿਆਨੀ ਕੁਲਦੀਪ ਸਿੰਘ ਗੜਗੱਜ, ਗਿ... ਅਗਲੀ ਖ਼ਬਰ 70ਵੀਆਂ ਜ਼ਿਲ੍ਹਾ ਸਕੂਲ ਖੇਡਾਂ : ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਗਿੱਲ ਦੀਆਂ ਬੇਸਬਾਲ ਟੀਮਾਂ ਨੇ ਜਿੱਤੇ ਦ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।