03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਸ਼ਹੀਦ ਮੋਤੀ ਰਾਮ ਮਹਿਰਾ ਸਕੂਲ ਵਿਖੇ ਨੈਸ਼ਨਲ ਸਪੋਰਟਸ ਦਿਵਸ ਮੌਕੇ ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਦਾ ਜਨਮ ਦਿਨ ਮਨਾਇਆ

ਡਾਬਾ/ਲੁਹਾਰਾ, 2 ਸਤੰਬਰ (ਕੁਲਵੰਤ ਸਿੰਘ ਸੱਪਲ)-ਸ਼ਹੀਦ ਮੋਤੀ ਰਾਮ ਮਹਿਰਾ ਮੈਮੋਰੀਅਲ ਹਾਈ ਸਕੂਲ ਢਿੱਲੋਂ ਨਗਰ ਲੁਹਾਰਾ ਲੁਧਿਆਣਾ ਵਿਖੇ ਹਾਕੀ ਦਾ ਜਾਦੂਗਰ ਮੇਜਰ ਧਿਆਨ ਚੰਦ ਦੇ ਜਨਮ ਦਿਨ ਨੂੰ ਨੈਸ਼ਨਲ ਸਪੋਰਟਸ ਦਿਵਸ ਮੌਕੇ ਬਹੁਤ ਖੁਸ਼ੀ ਨਾਲ ਮਨਾਇਆ| ਇਸ ਮੌਕੇ ਸਕੂਲ ਦੀ ਸ਼ਾਨ ਰਾਊਂਡ ਗਲਾਸ ਹਾਕੀ ਟੀਮ ਦੇ ਹੋਣਹਾਰ ਖਿਡਾਰੀਆਂ ਨੇ ਮੇਜਰ ਧਿਆਨ ਚੰਦ ਦੇ ਜਨਮ ਦਿਨ ਵਿੱਚ ਸ਼ਾਮਿਲ ਹੋ ਕੇ ਉਨ੍ਹਾਂ ਦੀ ਵੱਖਰੀ ਖੇਡ ਕਲਾ ਤੋਂ ‘ਤੇ ਉਨ੍ਹਾਂ ਦੀ ਮਹਾਨ ਸ਼ਖ਼ਸੀਅਤ ਤੋਂ ਪ੍ਰੇਰਿਤ ਹੋ ਕੇ ਅੱਗੇ ਰਾਸ਼ਟਰੀ ‘ਤੇ ਅੰਤਰਰਾਸ਼ਟਰੀ ਪੱਧਰ ਤੱਕ ਪਹੁੰਚ ਕੇ ਜਿੱਤ ਪ੍ਰਾਪਤ ਕਰਨ ਦਾ ਪ੍ਰਣ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੀ ਟੀਮ ਇੱਕ ਮਿਸਾਲ ਕਾਇਮ ਕਰਨਗੇ | ਇਸ ਮੌਕੇ ਸਕੂਲ ਦੇ ਪ੍ਰਧਾਨ ਬਲਦੇਵ ਸਿੰਘ ਦੋਸਾਂਝ ਨੇ ਉਨ੍ਹਾਂ ਦੇ ਖੇਡ ਇਤਿਹਾਸ ਤੋਂ ਜਾਣੂ ਕਰਵਾਉਂਦਿਆਂ ਕਿਹਾ ਕੇ ਇਤਿਹਾਸ ਵਿਚ ਉਨ੍ਹਾਂ ਨੂੰ ਹਾਕੀ ਦਾ ਜਾਦੂਗਰ ਵੱਜੋਂ ਜਾਣਿਆਂ ਜਾਂਦਾ ਜਾਂਦਾ ਹੈ ਜੋ ਇੱਕ ਮਹਾਨ ਫੀਲਡ ਖਿਡਾਰੀ ਸਨ ਤੇ ਉਨ੍ਹਾਂ ਦੀ ਵੱਖਰੀ ਖੇਡ ਤੋਂ ਜਾਣੂ ਕਰਵਾਉਂਦਿਆਂ ਮੇਜਰ ਧਿਆਨ ਚੰਦ ਨੂੰ ਬਹੁਤ ਹੀ ਸ਼ਰਧਾ ਨਾਲ ਫੁੱਲਾਂ ਦੇ ਰੰਗ-ਬਰੰਗੇ ਹਾਰ ਭੇਂਟ ਕੀਤੇ ਨਾਲ ਹੀ ਉਨ੍ਹਾਂ ਦੀ ਖੇਡਣ ਦੀ ਕਲਾ ਦੀ ਪ੍ਰਸੰਸਾ ਕਰਦੇ ਹੋਏ ਉਨ੍ਹਾਂ ਨੂੰ ਯਾਦ ਕੀਤਾ |ਉਨ੍ਹਾਂ ਨਾਲ ਸਕੂਲ ਦੇ ਚੇਅਰਮੈਨ ਨਿਰਮਲ ਸਿੰਘ ਐੱਸ ਐੱਸ, ਮੀਤ ਪ੍ਰਧਾਨ ਬਲਦੇਵ ਸਿੰਘ ਲੋਹਾਰਾ, ਕਾਰਜਕਾਰੀ ਪ੍ਰਧਾਨ ਸੁਰਜੀਤ ਸਿੰਘ ਗਾਦੜੀ , ਅਗਜੈਕਟਿਵ ਮੈਂਬਰ ਗੁਰਚਰਨ ਸਿੰਘ ਮਾਲਵਾ, ਪ੍ਰਿੰਸੀਪਲ ਸਰਬਜੀਤ ਕੌਰ, ਵਾਇਸ ਪ੍ਰਿੰਸੀਪਲ ਮਨਦੀਪ ਸਿੰਘ, ਵਾਇਸ ਪ੍ਰਿੰਸੀਪਲ ਜਸਬੀਰ ਕੌਰ, ਰਜਵਿੰਦਰ ਕੌਰ, ਗਗਨਦੀਪ ਕੌਰ, ਅਨੂ ਸ਼ਰਮਾ, ਹਰਜੀਤ ਕੌਰ ਸਿਮਰਨ ਕੌਰ, ਸੁਰਜੀਤ ਕੌਰ, ਤਰਨਪ੍ਰੀਤ ਕੌਰ, ਵਰਸਾ਼, ਨੀਲਮ ਸ਼ਰਮਾ, ਸਿਮਰਨਜੀਤ ਕੌਰ, ਮੈਡਮ ਮੀਨਾ ਬਖਸ਼ੀ,ਸੁਰੇਖਾ ਦੇਵੀ, ਸੰਗੀਤਾ, ਸਿਮਰਨਜੀਤ ਕੌਰ, ਗੁਰਪ੍ਰੀਤ ਸਿੰਘ ਡੀ. ਪੀ.

ਅਜੀਤ ਡੈਸਕ 03-09-2026
ਡਾਬਾ/ਲੁਹਾਰਾ, 2 ਸਤੰਬਰ (ਕੁਲਵੰਤ ਸਿੰਘ ਸੱਪਲ)-ਸ਼ਹੀਦ ਮੋਤੀ ਰਾਮ ਮਹਿਰਾ ਮੈਮੋਰੀਅਲ ਹਾਈ ਸਕੂਲ ਢਿੱਲੋਂ ਨਗਰ ਲੁਹਾਰਾ ਲੁਧਿਆਣਾ ਵਿਖੇ ਹਾਕੀ ਦਾ ਜਾਦੂਗਰ ਮੇਜਰ ਧਿਆਨ ਚੰਦ ਦੇ ਜਨਮ ਦਿਨ ਨੂੰ ਨੈਸ਼ਨਲ ਸਪੋਰਟਸ ਦਿਵਸ ਮੌਕੇ ਬਹੁਤ ਖੁਸ਼ੀ ਨਾਲ ਮਨਾਇਆ| ਇਸ ਮੌਕੇ ਸਕੂਲ ਦੀ ਸ਼ਾਨ ਰਾਊਂਡ ਗਲਾਸ ਹਾਕੀ ਟੀਮ ਦੇ ਹੋਣਹਾਰ ਖਿਡਾਰੀਆਂ ਨੇ ਮੇਜਰ ਧਿਆਨ ਚੰਦ ਦੇ ਜਨਮ ਦਿਨ ਵਿੱਚ ਸ਼ਾਮਿਲ ਹੋ ਕੇ ਉਨ੍ਹਾਂ ਦੀ ਵੱਖਰੀ ਖੇਡ ਕਲਾ ਤੋਂ ‘ਤੇ ਉਨ੍ਹਾਂ ਦੀ ਮਹਾਨ ਸ਼ਖ਼ਸੀਅਤ ਤੋਂ ਪ੍ਰੇਰਿਤ ਹੋ ਕੇ ਅੱਗੇ ਰਾਸ਼ਟਰੀ ‘ਤੇ ਅੰਤਰਰਾਸ਼ਟਰੀ ਪੱਧਰ ਤੱਕ ਪਹੁੰਚ ਕੇ ਜਿੱਤ ਪ੍ਰਾਪਤ ਕਰਨ ਦਾ ਪ੍ਰਣ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੀ ਟੀਮ ਇੱਕ ਮਿਸਾਲ ਕਾਇਮ ਕਰਨਗੇ | ਇਸ ਮੌਕੇ ਸਕੂਲ ਦੇ ਪ੍ਰਧਾਨ ਬਲਦੇਵ ਸਿੰਘ ਦੋਸਾਂਝ ਨੇ ਉਨ੍ਹਾਂ ਦੇ ਖੇਡ ਇਤਿਹਾਸ ਤੋਂ ਜਾਣੂ ਕਰਵਾਉਂਦਿਆਂ ਕਿਹਾ ਕੇ ਇਤਿਹਾਸ ਵਿਚ ਉਨ੍ਹਾਂ ਨੂੰ ਹਾਕੀ ਦਾ ਜਾਦੂਗਰ ਵੱਜੋਂ ਜਾਣਿਆਂ ਜਾਂਦਾ ਜਾਂਦਾ ਹੈ ਜੋ ਇੱਕ ਮਹਾਨ ਫੀਲਡ ਖਿਡਾਰੀ ਸਨ ਤੇ ਉਨ੍ਹਾਂ ਦੀ ਵੱਖਰੀ ਖੇਡ ਤੋਂ ਜਾਣੂ ਕਰਵਾਉਂਦਿਆਂ ਮੇਜਰ ਧਿਆਨ ਚੰਦ ਨੂੰ ਬਹੁਤ ਹੀ ਸ਼ਰਧਾ ਨਾਲ ਫੁੱਲਾਂ ਦੇ ਰੰਗ-ਬਰੰਗੇ ਹਾਰ ਭੇਂਟ ਕੀਤੇ ਨਾਲ ਹੀ ਉਨ੍ਹਾਂ ਦੀ ਖੇਡਣ ਦੀ ਕਲਾ ਦੀ ਪ੍ਰਸੰਸਾ ਕਰਦੇ ਹੋਏ ਉਨ੍ਹਾਂ ਨੂੰ ਯਾਦ ਕੀਤਾ |ਉਨ੍ਹਾਂ ਨਾਲ ਸਕੂਲ ਦੇ ਚੇਅਰਮੈਨ ਨਿਰਮਲ ਸਿੰਘ ਐੱਸ ਐੱਸ, ਮੀਤ ਪ੍ਰਧਾਨ ਬਲਦੇਵ ਸਿੰਘ ਲੋਹਾਰਾ, ਕਾਰਜਕਾਰੀ ਪ੍ਰਧਾਨ ਸੁਰਜੀਤ ਸਿੰਘ ਗਾਦੜੀ , ਅਗਜੈਕਟਿਵ ਮੈਂਬਰ ਗੁਰਚਰਨ ਸਿੰਘ ਮਾਲਵਾ, ਪ੍ਰਿੰਸੀਪਲ ਸਰਬਜੀਤ ਕੌਰ, ਵਾਇਸ ਪ੍ਰਿੰਸੀਪਲ ਮਨਦੀਪ ਸਿੰਘ, ਵਾਇਸ ਪ੍ਰਿੰਸੀਪਲ ਜਸਬੀਰ ਕੌਰ, ਰਜਵਿੰਦਰ ਕੌਰ, ਗਗਨਦੀਪ ਕੌਰ, ਅਨੂ ਸ਼ਰਮਾ, ਹਰਜੀਤ ਕੌਰ ਸਿਮਰਨ ਕੌਰ, ਸੁਰਜੀਤ ਕੌਰ, ਤਰਨਪ੍ਰੀਤ ਕੌਰ, ਵਰਸਾ਼, ਨੀਲਮ ਸ਼ਰਮਾ, ਸਿਮਰਨਜੀਤ ਕੌਰ, ਮੈਡਮ ਮੀਨਾ ਬਖਸ਼ੀ,ਸੁਰੇਖਾ ਦੇਵੀ, ਸੰਗੀਤਾ, ਸਿਮਰਨਜੀਤ ਕੌਰ, ਗੁਰਪ੍ਰੀਤ ਸਿੰਘ ਡੀ.ਪੀ., ਪਰਮਜੀਤ ਕੌਰ, ਚਰਨਜੀਤ ਕੌਰ, ਰੱਜੀ ਰਾਣੀ, ਪੂਜਾ, ਗੁਲਸ਼ਨ ਕੁਮਾਰ, ਭੁਪਿੰਦਰ ਸਿੰਘ ‘ਤੇ ਸਮੂਹ ਕਮੇਟੀ ਮੈਂਬਰ ਸ਼ਾਮਲ ਸਨ|
ਪਿਛਲੀ ਖ਼ਬਰ ਸਕੂਟਰ ਸਵਾਰ ਨੌਜਵਾਨ ਨੂੰ ਲੁੱਟ ਕੇ ਭੱਜੇ ਲੁਟੇਰੇ ਹੋਏ ਹਾਦਸੇ ਦਾ ਸ਼ਿਕਾਰ ਅਗਲੀ ਖ਼ਬਰ ਕਾਰ ’ਚ ਡੀਜ਼ਲ ਦੀ ਬਜਾਏ ਪੈਟਰੋਲ ਪਾਉਣ ਨੂੰ ਲੈ ਕੇ ਭੜਕੇ ਨੌਜਵਾਨਾਂ ਨੇ ਚਲਾਈਆਂ ਗੋਲੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।