11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਸੌਰਵ ਦਾਸ ਦੇ ਦੌਰੇ ਨੂੰ ਦੱਸਿਆ ਪੀ.ਆਰ. ਤਮਾਸ਼ਾ ਕੇਜਰੀਵਾਲ ਦੀ ਤਾਰੀਫ ’ਤੇ ਵੀ ਸਵਾਲ ਚੁੱਕੇ

ਲੁਧਿਆਣਾ, 10 ਨਵੰਬਰ (ਭੁਪਿੰਦਰ ਸਿੰਘ ਬੈਂਸ)-ਸਾਬਕਾ ਕੇਂਦਰੀ ਰਾਜ ਮੰਤਰੀ ਅਤੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਰਵਨੀਤ ਸਿੰਘ ਬਿੱਟੂ ਨੇ ਸਕੂਲ ਆਫ ਐਮੀਨੈਂਸ ਵਿਚ ਸੌਰਵ ਦਾਸ ਦੇ ਦੌਰੇ ਅਤੇ ਅਰਵਿੰਦ ਕੇਜਰੀਵਾਲ ਵਲੋਂ ਕੀਤੀ ਤਾਰੀਫ ’ਤੇ ਪੰਜਾਬ ਸਰਕਾਰ ਨੂੰ ਘੇਰਿਆ। ਬਿੱਟੂ ਨੇ ਕਿਹਾ ਕਿ ਉਹ ਖੁਦ ਇਸ ਸਕੂਲ ਦਾ ਦੌਰਾ ਕਰ ਚੁੱਕੇ ਹਨ, ਜਿੱਥੇ ਜਰਜਰ ਸਵੀਮਿੰਗ ਪੂਲ ਅਤੇ ਬਦਹਾਲ ਖੇਡ ਮੈਦਾਨਾਂ ਦੀ ਹਾਲਤ ਸਾਹਮਣੇ ਆਈ ਸੀ।

ਰਵਨੀਤ ਸਿੰਘ ਬਿੱਟੂ 11-09-2026
ਲੁਧਿਆਣਾ, 10 ਨਵੰਬਰ (ਭੁਪਿੰਦਰ ਸਿੰਘ ਬੈਂਸ)-ਸਾਬਕਾ ਕੇਂਦਰੀ ਰਾਜ ਮੰਤਰੀ ਅਤੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਰਵਨੀਤ ਸਿੰਘ ਬਿੱਟੂ ਨੇ ਸਕੂਲ ਆਫ ਐਮੀਨੈਂਸ ਵਿਚ ਸੌਰਵ ਦਾਸ ਦੇ ਦੌਰੇ ਅਤੇ ਅਰਵਿੰਦ ਕੇਜਰੀਵਾਲ ਵਲੋਂ ਕੀਤੀ ਤਾਰੀਫ ’ਤੇ ਪੰਜਾਬ ਸਰਕਾਰ ਨੂੰ ਘੇਰਿਆ। ਬਿੱਟੂ ਨੇ ਕਿਹਾ ਕਿ ਉਹ ਖੁਦ ਇਸ ਸਕੂਲ ਦਾ ਦੌਰਾ ਕਰ ਚੁੱਕੇ ਹਨ, ਜਿੱਥੇ ਜਰਜਰ ਸਵੀਮਿੰਗ ਪੂਲ ਅਤੇ ਬਦਹਾਲ ਖੇਡ ਮੈਦਾਨਾਂ ਦੀ ਹਾਲਤ ਸਾਹਮਣੇ ਆਈ ਸੀ। ਉਨ੍ਹਾਂ ਸਵਾਲ ਕੀਤਾ ਕਿ ਜੇਕਰ ਸਕੂਲ ਦੀਆਂ ਸਹੂਲਤਾਂ ਇੰਨੀਆਂ ਵਧੀਆ ਹਨ ਤਾਂ ਸੌਰਵ ਦਾਸ ਨੂੰ ਇਹ ਕਮੀਆਂ ਕਿਉਂ ਨਹੀਂ ਦਿਖਾਈਆਂ ਗਈਆਂ। ਉਨ੍ਹਾਂ ਸੌਰਵ ਦਾਸ ਦੇ ਦੌਰੇ ਨੂੰ ਪੀ.ਆਰ. ਤਮਾਸ਼ਾ ਕਰਾਰ ਦਿੰਦਿਆਂ ਕਿਹਾ ਕਿ ਸਰਕਾਰ ਨੂੰ ਪ੍ਰਚਾਰ ਦੀ ਬਜਾਏ ਸਕੂਲਾਂ ਦੀਆਂ ਅਸਲ ਸਮੱਸਿਆਵਾਂ ਹੱਲ ਕਰਨ ਵੱਲ ਧਿਆਨ ਦੇਣਾ ਚਾਹੀਦਾ ਹੈ।
ਪਿਛਲੀ ਖ਼ਬਰ ਇਮੀਗ੍ਰੇਸ਼ਨ ਏਜੰਟ ਲੋਕਾਂ ਨਾਲ ਠੱਗੀਆਂ ਮਾਰਨ ਤੋਂ ਬਾਜ਼ ਆਉਣ - ਕੌਮੀ ਪ੍ਰਧਾਨ ਆਜ਼ਾਦ ਅਗਲੀ ਖ਼ਬਰ ਛਪਾਰ ਦੀ ਇਤਿਹਾਸਕ ਰੈਲੀ ਦਿੱਲੀ ਦੇ ਇਸ਼ਾਰਿਆਂ ’ਤੇ ਚੱਲਣ ਵਾਲੀਆਂ ਪਾਰਟੀਆਂ ਦੇ ਕਫਨ ਵਿਚ ਆਖਰੀ ਕਿੱਲ ਸਾਬਤ ਹੋਵੇਗੀ-ਸ਼ਿਵਾਲ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।