13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਗੈਸ ਗੋਦਾਮ ਤੋਂ ਲੁਟੇਰਿਆਂ ਵਲੋਂ ਹਜ਼ਾਰਾਂ ਦੀ ਨਕਦੀ ਅਤੇ ਸਾਮਾਨ ਲੁੱਟਿਆ

ਲੁਧਿਆਣਾ, 12 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਜਮਾਲਪੁਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਖ਼ਾਸੀ ਕਲਾਂ ਵਿਚ ਐਚ. ਪੀ.

ਅਜੀਤ ਡੈਸਕ 13-09-2026
ਲੁਧਿਆਣਾ, 12 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਜਮਾਲਪੁਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਖ਼ਾਸੀ ਕਲਾਂ ਵਿਚ ਐਚ.ਪੀ. ਦੇ ਗੈਸ ਗੋਦਾਮ ਤੋਂ ਅੱਧੀ ਦਰਜਨ ਲੁਟੇਰੇ ਵਰਕਰਾਂ ਨੂੰ ਬੰਦੀ ਬਣਾਉਣ ਉਪਰੰਤ ਹਜ਼ਾਰਾਂ ਦੀ ਨਗਦੀ ਅਤੇ ਸਾਮਾਨ ਲੁੱਟ ਕੇ ਫ਼ਰਾਰ ਹੋ ਗਏ। ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਮਾਮਲੇ ਵਿਚ ਮਾਲਕ ਅਨੁਪ੍ਰੀਤ ਸਿੰਘ ਦੀ ਸ਼ਿਕਾਇਤ ’ਤੇ ਕੇਸ ਦਰਜ ਕਰ ਲਿਆ ਹੈ।
ਪਿਛਲੀ ਖ਼ਬਰ ਪੁਲਿਸ ਮੁਲਾਜ਼ਮ ’ਤੇ ਟੈਂਪੂ ਚੜ੍ਹਾਉਣ ਦੇ ਮਾਮਲੇ ਵਿਚ ਚਾਲਕ ਕਾਬੂ ਅਗਲੀ ਖ਼ਬਰ ਪੁਲਿਸ ਵਲੋਂ 80 ਨਸ਼ੀਲੀਆਂ ਗੋਲੀਆਂ ਸਮੇਤ ਦੋ ਵਿਅਕਤੀ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।