28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਪੁਲਿਸ ਮੁਲਾਜ਼ਮ ਦਵਿੰਦਰਜੀਤ ਭਲਵਾਨ ਨੂੰ ਸਦਮਾ, ਪਿਤਾ ਸਵਰਗਵਾਸ

ਲੁਧਿਆਣਾ, 27 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਮੁਲਾਜ਼ਮ ਦਵਿੰਦਰਜੀਤ ਸਿੰਘ ਭਲਵਾਨ ਨੂੰ ਉਸ ਵਕਤ ਸਦਮਾ ਲੱਗਿਆ, ਜਦੋਂ ਕਿ ਉਨ੍ਹਾਂ ਦੇ ਪਿਤਾ ਸੇਵਾ ਮੁਕਤ ਪੁਲਿਸ ਇੰਸਪੈਕਟਰ ਲਖਬੀਰ ਸਿੰਘ ਦਾ ਅਚਾਨਕ ਦੇਹਾਂਤ ਹੋ ਗਿਆ। ਬੀਤੇ ਦਿਨ ਉਨ੍ਹਾਂ ਦੇ ਪਿੰਡ ਉਨ੍ਹਾਂ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ।

ਲਖਬੀਰ ਸਿੰਘ 28-09-2026
ਲੁਧਿਆਣਾ, 27 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਮੁਲਾਜ਼ਮ ਦਵਿੰਦਰਜੀਤ ਸਿੰਘ ਭਲਵਾਨ ਨੂੰ ਉਸ ਵਕਤ ਸਦਮਾ ਲੱਗਿਆ, ਜਦੋਂ ਕਿ ਉਨ੍ਹਾਂ ਦੇ ਪਿਤਾ ਸੇਵਾ ਮੁਕਤ ਪੁਲਿਸ ਇੰਸਪੈਕਟਰ ਲਖਬੀਰ ਸਿੰਘ ਦਾ ਅਚਾਨਕ ਦੇਹਾਂਤ ਹੋ ਗਿਆ। ਬੀਤੇ ਦਿਨ ਉਨ੍ਹਾਂ ਦੇ ਪਿੰਡ ਉਨ੍ਹਾਂ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਇਸ ਮੌਕੇ ਵੱਖ-ਵੱਖ ਵਰਗਾਂ ਦੇ ਪ੍ਰਤੀਨਿਧਾਂ ਨੇ ਸਵ: ਲਖਬੀਰ ਸਿੰਘ ਨੂੰ ਅੰਤਿਮ ਵਿਦਾਈ ਦਿੱਤੀ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਲਖਬੀਰ ਸਿੰਘ ਨਮਿਤ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ 3 ਅਕਤੂਬਰ ਦਿਨ ਸ਼ਨੀਵਾਰ ਨੂੰ ਬਾਅਦ ਦੁਪਹਿਰ 1.00 ਤੋਂ 2 ਵਜੇ ਤੱਕ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਲੁਧਿਆਣਾ ਵਿਖੇ ਹੋਵੇਗੀ।
ਪਿਛਲੀ ਖ਼ਬਰ ਡਾਕਟਰੀ ਪੇਸ਼ੇ ਦਾ ਵੱਡਾ ਹੱਬ ਬਣਿਆ ਲੁਧਿਆਣਾ ਪਰ ਮਰੀਜ਼ਾਂ ਲਈ ਰਾਹ ਅਜੇ ਵੀ ਔਖਾ ਮਨਜੀਤ ਸਿੰਘ ਦੁੱਗਰੀ ਅਗਲੀ ਖ਼ਬਰ ਮੈਡੀਵੇਜ਼ ਹਸਪਤਾਲ ਵਿਖੇ ਪੇਟ ਅਤੇ ਜਿਗਰ ਦੇ ਰੋਗਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।