05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਗੁਰਦੇਵ ਸ਼ਰਮਾ ਦੇਬੀ ਨੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਦੀ ਤਿਆਰੀ ਤੇਜ਼ ਕਰਨ ਦਾ ਦਿੱਤਾ ਸੱਦਾ

ਲੁਧਿਆਣਾ, 4 ਅਕਤੂਬਰ (ਭੁਪਿੰਦਰ ਸਿੰਘ ਬੈਂਸ)-ਨਿਊ ਸ਼ਿਵਾਜੀ ਨਗਰ, ਵਾਰਡ ਨੰਬਰ 79 ਵਿਚ ਭਾਜਪਾ ਆਗੂ ਕਮਲ ਢੀਂਗਰਾ ਦੀ ਰਿਹਾਇਸ਼ ’ਤੇ ਪਾਰਟੀ ਦੀ ਜਥੇਬੰਦਕ ਮੀਟਿੰਗ ਹੋਈ। ਮੀਟਿੰਗ ਵਿਚ ਪੰਜਾਬ ਭਾਜਪਾ ਦੇ ਖ਼ਜ਼ਾਨਚੀ ਅਤੇ ਲੁਧਿਆਣਾ ਸੈਂਟਰਲ ਦੇ ਇੰਚਾਰਜ ਗੁਰਦੇਵ ਸ਼ਰਮਾ ਦੇਬੀ ਨੇ ਵਰਕਰਾਂ ਨਾਲ ਚੋਣੀ ਤਿਆਰੀਆਂ ਸਬੰਧੀ ਵਿਚਾਰ ਵਟਾਂਦਰਾ ਕੀਤਾ।

ਅਜੀਤ ਡੈਸਕ 05-10-2026
ਲੁਧਿਆਣਾ, 4 ਅਕਤੂਬਰ (ਭੁਪਿੰਦਰ ਸਿੰਘ ਬੈਂਸ)-ਨਿਊ ਸ਼ਿਵਾਜੀ ਨਗਰ, ਵਾਰਡ ਨੰਬਰ 79 ਵਿਚ ਭਾਜਪਾ ਆਗੂ ਕਮਲ ਢੀਂਗਰਾ ਦੀ ਰਿਹਾਇਸ਼ ’ਤੇ ਪਾਰਟੀ ਦੀ ਜਥੇਬੰਦਕ ਮੀਟਿੰਗ ਹੋਈ। ਮੀਟਿੰਗ ਵਿਚ ਪੰਜਾਬ ਭਾਜਪਾ ਦੇ ਖ਼ਜ਼ਾਨਚੀ ਅਤੇ ਲੁਧਿਆਣਾ ਸੈਂਟਰਲ ਦੇ ਇੰਚਾਰਜ ਗੁਰਦੇਵ ਸ਼ਰਮਾ ਦੇਬੀ ਨੇ ਵਰਕਰਾਂ ਨਾਲ ਚੋਣੀ ਤਿਆਰੀਆਂ ਸਬੰਧੀ ਵਿਚਾਰ ਵਟਾਂਦਰਾ ਕੀਤਾ। ਦੇਬੀ ਨੇ ਬੂਥ ਪੱਧਰ ’ਤੇ ਪਾਰਟੀ ਨੂੰ ਮਜ਼ਬੂਤ ਕਰਨ ਅਤੇ ਨੌਜਵਾਨਾਂ ਦੀ ਸਰਗਰਮ ਭੂਮਿਕਾ ’ਤੇ ਜ਼ੋਰ ਦਿੱਤਾ। ਕਮਲ ਢੀਂਗਰਾ ਨੇ ਵਾਰਡ ਵਿਚ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਟੀਮ ਵਲੋਂ ਸਰਗਰਮੀ ਨਾਲ ਕੰਮ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਨਰਿੰਦਰ ਮਹਿਰਾ, ਰਾਜ ਕੁਮਾਰ, ਵਿਜੇ ਟੰਡਨ, ਸੰਨੀ ਅਨੇਜਾ, ਗੌਰਵ ਢੀਂਗਰਾ, ਕਰਨ ਧੀਮਾਨ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਚੱਤਰ ਸਿੰਘ ਪਾਰਕ ਬਣਿਆ ਕੂੜੇ ਦਾ ਡੰਪ...! ਬਾਹਰੋਂ ਅੰਦਰ ਤੱਕ ਗੰਦਗੀ, ਬੁੱਤ ਕੋਲ ਵੀ ਕੂੜੇ ਦੇ ਢੇਰ ਅਗਲੀ ਖ਼ਬਰ ਜੇਲ੍ਹ ਵਿਚ ਬੰਦੀਆਂ ਨੂੰ ਮੋਬਾਈਲ ਅਤੇ ਨਸ਼ੀਲੇ ਪਦਾਰਥ ਸਪਲਾਈ ਕਰਨ ਦੇ ਮਾਮਲੇ ਵਿਚ ਦੋ ਖ਼ਿਲਾਫ਼ ਕੇਸ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।