09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਰਾਸ਼ਟਰਪਤੀ ਐਵਾਰਡ ਜੇਤੂ ਡਾਇਰੈਕਟਰ ਧੰਜਲ ਨੇ ਬਲਾਕ ਸੰਮਤੀ ਮੈਂਬਰ ਸੁਖਮੀਤ ਖੰਨਾ ਨਾਲ ਕੀਤੀ ਮੁਲਾਕਾਤ

ਆਲਮਗੀਰ, 8 ਅਕਤੂਬਰ (ਜਰਨੈਲ ਸਿੰਘ ਪੱਟੀ)-ਰਾਸ਼ਟਰਪਤੀ ਐਵਾਰਡ ਜੇਤੂ ਅਤੇ ਬਾਲੀਵੁੱਡ ਫ਼ਿਲਮ ਡਾਇਰੈਕਟਰ ਸੁਖਮਿੰਦਰ ਧੰਜਲ ਨੇ ਸਥਾਨਕ ਬਚਿੱਤਰ ਨਗਰ, ਜਸਦੇਵ ਨਗਰ ਤੋਂ ਬਲਾਕ ਸੰਮਤੀ ਮੈਂਬਰ ਸੁਖਮੀਤ ਸਿੰਘ ਖੰਨਾ ਦੇ ਗ੍ਰਹਿ ਵਿਖੇ ਪਹੁੰਚ ਕੇ ਉਨ੍ਹਾਂ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਮੌਕੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਮੈਂਬਰ ਖੰਨਾ ਨੇ ਦੱਸਿਆ ਕਿ ਡਾਇਰੈਕਟਰ ਧੰਜਲ ਨਾਲ ਉਨ੍ਹਾਂ ਦੇ ਪਰਿਵਾਰਿਕ ਰਿਸ਼ਤੇ ਹਨ ਅਤੇ ਮੁਲਾਕਾਤ ਦੌਰਾਨ ਜਿੱਥੇ ਪੰਜਾਬ, ਪੰਜਾਬੀ ਸਭਿਆਚਾਰ ਨੂੰ ਪ੍ਰਫੁੱਲਿਤ ਕਰਨ ਸਬੰਧੀ ਅਹਿਮ ਵਿਚਾਰਾਂ ਹੋਈਆਂ, ਉਥੇ ਹੀ ਆਗਾਮੀ 2027 ਦੌਰਾਨ ਵਿਧਾਨ ਸਭਾ ਚੋਣਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ।

ਮੁਲਾਕਾਤ ਦੌਰਾਨ ਡਾਇਰੈਕਟਰ ਸੁਖਵਿੰਦਰ ਧੰਜਲ ਨਾਲ ਬਲਾਕ ਸੰਮਤੀ ਮੈਂਬਰ ਸੁਖਮੀਤ ਸਿੰਘ ਖੰਨਾ ਅਤੇ ਹੋਰ। ਅਜੀਤ ਤਸਵੀਰ 09-10-2026
ਆਲਮਗੀਰ, 8 ਅਕਤੂਬਰ (ਜਰਨੈਲ ਸਿੰਘ ਪੱਟੀ)-ਰਾਸ਼ਟਰਪਤੀ ਐਵਾਰਡ ਜੇਤੂ ਅਤੇ ਬਾਲੀਵੁੱਡ ਫ਼ਿਲਮ ਡਾਇਰੈਕਟਰ ਸੁਖਮਿੰਦਰ ਧੰਜਲ ਨੇ ਸਥਾਨਕ ਬਚਿੱਤਰ ਨਗਰ, ਜਸਦੇਵ ਨਗਰ ਤੋਂ ਬਲਾਕ ਸੰਮਤੀ ਮੈਂਬਰ ਸੁਖਮੀਤ ਸਿੰਘ ਖੰਨਾ ਦੇ ਗ੍ਰਹਿ ਵਿਖੇ ਪਹੁੰਚ ਕੇ ਉਨ੍ਹਾਂ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਮੌਕੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਮੈਂਬਰ ਖੰਨਾ ਨੇ ਦੱਸਿਆ ਕਿ ਡਾਇਰੈਕਟਰ ਧੰਜਲ ਨਾਲ ਉਨ੍ਹਾਂ ਦੇ ਪਰਿਵਾਰਿਕ ਰਿਸ਼ਤੇ ਹਨ ਅਤੇ ਮੁਲਾਕਾਤ ਦੌਰਾਨ ਜਿੱਥੇ ਪੰਜਾਬ, ਪੰਜਾਬੀ ਸਭਿਆਚਾਰ ਨੂੰ ਪ੍ਰਫੁੱਲਿਤ ਕਰਨ ਸਬੰਧੀ ਅਹਿਮ ਵਿਚਾਰਾਂ ਹੋਈਆਂ, ਉਥੇ ਹੀ ਆਗਾਮੀ 2027 ਦੌਰਾਨ ਵਿਧਾਨ ਸਭਾ ਚੋਣਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਸੁਭਾਸ਼ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਬਲਾਕ ਲੁਧਿਆਣਾ 2 ਖੇਡਾਂ ਸੈਂਟਰ ਸਕੂਲ ਇਯਾਲੀ ਕਲਾਂ ਵਿਖੇ ਜਾਰੀ ਅਗਲੀ ਖ਼ਬਰ ਸਵ : ਮਨਮੋਹਨ ਸਿੰਘ ਨਮਿਤ ਅੰਤਿਮ ਅਰਦਾਸ ’ ਚ ਵੱਖ - ਵੱਖ ਵਰਗਾਂ ਦੇ ਪ੍ਰਤੀਨਿਧਾਂ ਨੇ ਭਰੀ ਹਾਜ਼ਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।