11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਸੇਖੋਂ ਪਰਿਵਾਰ ਪੰਮਾ ਫੁੱਲਾਂਵਾਲ ਨੂੰ ਸਦਮਾ , ਕੈਨੇਡਾ ਵਿਖੇ ਭੈਣ ਦਾ ਦਿਹਾਂਤ , ਉੱਘੀਆਂ ਸ਼ਖ਼ਸੀਅਤਾਂ ਵਲੋਂ ਦੁੱਖ ਦਾ ਪ੍ਰਗਟਾਵਾ

ਫੁੱਲਾਂਵਾਲ, 10 ਅਕਤੂਬਰ (ਮਨਜੀਤ ਸਿੰਘ ਦੁੱਗਰੀ)-ਪਿੰਡ ਫੁੱਲਾਂਵਾਲ ਦੀ ਮੋਤੀਬਾਗ ਕਾਲੋਨੀ ਦੀ ਮੌਜੂਦਾ ਸਰਪੰਚ ਲਖਬੀਰ ਕੌਰ ਪਤਨੀ ਪਰਮਜੀਤ ਸਿੰਘ ਪੰਮਾ ਫੁੱਲਾਂਵਾਲ ਸਾਬਕਾ ਬਲਾਕ ਸੰਮਤੀ ਮੈਂਬਰ ਸਹਾਇਕ ਥਾਣੇਦਾਰ ਸਰਬਜੀਤ ਸਿੰਘ ਅਤੇ ਸੇਖੋਂ ਪਰਿਵਾਰ ਨੂੰ ਉਦੋਂ ਗਹਿਰਾ ਸਦਮਾ ਲੱਗਾ, ਜਦੋਂ ਉਨ੍ਹਾਂ ਦੀ ਭੈਣ ਦਲਜੀਤ ਕੌਰ ਦਾ ਕੈਨੇਡਾ ਵਿਖੇ ਦੇਹਾਂਤ ਹੋ ਗਿਆ। ਉਨ੍ਹਾਂ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਅੱਜ ਸਰੀ ਕੈਨੇਡਾ ਦੇ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਵਿਖੇ ਹੋ ਰਹੀ ਹੈ।

ਸਵ. ਦਲਜੀਤ ਕੌਰ ਦੀ ਫਾਈਲ ਤਸਵੀਰ। 11-10-2026
ਫੁੱਲਾਂਵਾਲ, 10 ਅਕਤੂਬਰ (ਮਨਜੀਤ ਸਿੰਘ ਦੁੱਗਰੀ)-ਪਿੰਡ ਫੁੱਲਾਂਵਾਲ ਦੀ ਮੋਤੀਬਾਗ ਕਾਲੋਨੀ ਦੀ ਮੌਜੂਦਾ ਸਰਪੰਚ ਲਖਬੀਰ ਕੌਰ ਪਤਨੀ ਪਰਮਜੀਤ ਸਿੰਘ ਪੰਮਾ ਫੁੱਲਾਂਵਾਲ ਸਾਬਕਾ ਬਲਾਕ ਸੰਮਤੀ ਮੈਂਬਰ ਸਹਾਇਕ ਥਾਣੇਦਾਰ ਸਰਬਜੀਤ ਸਿੰਘ ਅਤੇ ਸੇਖੋਂ ਪਰਿਵਾਰ ਨੂੰ ਉਦੋਂ ਗਹਿਰਾ ਸਦਮਾ ਲੱਗਾ, ਜਦੋਂ ਉਨ੍ਹਾਂ ਦੀ ਭੈਣ ਦਲਜੀਤ ਕੌਰ ਦਾ ਕੈਨੇਡਾ ਵਿਖੇ ਦੇਹਾਂਤ ਹੋ ਗਿਆ। ਉਨ੍ਹਾਂ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਅੱਜ ਸਰੀ ਕੈਨੇਡਾ ਦੇ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਵਿਖੇ ਹੋ ਰਹੀ ਹੈ। ਇਸ ਦੁੱਖ ਦੀ ਘੜੀ ਵਿਚ ਸੇਖੋਂ ਅਤੇ ਗਰੇਵਾਲ ਪਰਿਵਾਰ ਨਾਲ ਰਾਜਨੀਤਿਕ, ਧਾਰਮਿਕ ਅਤੇ ਸਮਾਜ ਸੇਵੀ ਜਥੇਬੰਦੀਆਂ ਦੇ ਨੁਮਾਇੰਦਿਆਂ, ਨੇੜੇ ਦੇ ਪਿੰਡਾਂ ਦੇ ਪੰਚਾਂ ਸਰਪੰਚਾਂ ਤੋਂ ਇਲਾਵਾ ਪਰਿਵਾਰਕ ਰਿਸ਼ਤੇਦਾਰਾਂ ਅਤੇ ਉੱਘੀਆਂ ਸ਼ਖ਼ਸੀਅਤਾਂ ਵਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।
ਪਿਛਲੀ ਖ਼ਬਰ ਨਗਰ ਨਿਗਮ ਜਨਰਲ ਹਾਊਸ ਦੀ ਮੀਟਿੰਗ ਤੋਂ ਪਹਿਲਾਂ 82 ਕਰੋੜ ਰੁਪਏ ਦੇ ਨਕਲੀ ਨੋਟਾਂ ਨੂੰ ਲੈ ਕੇ ਹੰਗਾਮਾ ਕੌਂਸਲਰ ਦੀ ਮੌਤ ਕ... ਅਗਲੀ ਖ਼ਬਰ ਗੁਰਦੁਆਰਾ ਖੁਮਾਣੀਸਰ ਸਾਹਿਬ ਚੰਦ ਪੁਰਾਣਾ ਵਿਖੇ ਮੱਸਿਆ ਦਾ ਦਿਹਾੜਾ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।