ਨਵਲ ਜੈਨ ਬਣੇ ਪੰਜਾਬ ਭਾਜਪਾ ਸੂਬਾ ਕਾਰਜਕਾਰਨੀ ਦੇ ਮੈਂਬਰ
ਲੁਧਿਆਣਾ, 16 ਅਕਤੂਬਰ (ਭੁਪਿੰਦਰ ਸਿੰਘ ਬੈਂਸ)-ਸਾਬਕਾ ਜ਼ਿਲ੍ਹਾ ਮੀਤ ਪ੍ਰਧਾਨ ਨਵਲ ਜੈਨ ਨੂੰ ਪੰਜਾਬ ਭਾਜਪਾ ਸੂਬਾ ਕਾਰਜਕਾਰਨੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਨਿਯੁਕਤੀ ’ਤੇ ਪਾਰਟੀ ਵਰਕਰਾਂ ਵਲੋਂ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ।
ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦਾ ਧੰਨਵਾਦ ਕਰਦੇ ਹੋਏ ਨਵਲ ਜੈਨ। ਤਸਵੀਰ : ਸੇਵਕ ਸਿੰਘ
17-10-2026