ਗੁਰੂ ਨਾਨਕ ਪਬਲਿਕ ਸਕੂਲ ‘ ਚ ਅਧਿਆਪਕਾਂ ਨੂੰ ਏ ਆਈ ਤਕਨੀਕ ਦੀ ਵਰਤੋਂ ਬਾਰੇ ਦਿੱਤੀ ਜਾਣਕਾਰੀ
ਲੁਧਿਆਣਾ, 19 ਅਕਤੂਬਰ (ਭੁਪਿੰਦਰ ਸਿੰਘ ਬੈਂਸ)-ਗੁਰੂ ਨਾਨਕ ਪਬਲਿਕ ਸਕੂਲ, ਮਾਡਲ ਟਾਊਨ ਐਕਸਟੈਨਸ਼ਨ ਵਿਖੇ ਅਧਿਆਪਕਾਂ ਲਈ ਸਿੱਖਿਆ ਵਿਚ ਆਰਟੀਫਿਸ਼ਲ ਇੰਟੈਲੀਜੈਂਸ ਰਾਹੀਂ ਅਧਿਆਪਕਾਂ ਨੂੰ ਸਮਰੱਥ ਬਣਾਉਣ ਵਿਸ਼ੇ ‘ਤੇ ਵਿਸ਼ੇਸ਼ ਵਰਕਸ਼ਾਪ ਕਰਵਾਈ ਗਈ। ਵਰਕਸ਼ਾਪ ਦਾ ਸੰਚਾਲਨ ਚਿਤਕਾਰਾ ਯੂਨੀਵਰਸਿਟੀ ਤੋਂ ਡਾ.
ਡਾ. ਜਗਦੀਪ ਸਿੰਘ ਅਰੋੜਾ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕਰਦੇ ਹੋਏ ਪ੍ਰਿੰਸੀਪਲ ਦਰਸ਼ਪ੍ਰੀਤ ਕੌਰ। ਤਸਵੀਰ-ਸੇਵਕ ਸਿੰਘ
20-10-2026