ਭਾਜਪਾ ਆਗੂ ਸੰਨੀ ਕੈਂਥ ਨੇ ਪੰਜਾਬ ਦੇ ਮੁੱਦਿਆਂ ’ ਤੇ ਆਵਾਜ਼ ਚੁੱਕਣ ਲਈ ਅਮਿਤ ਸ਼ਾਹ ਦਾ ਕੀਤਾ ਧੰਨਵਾਦ
ਲੁਧਿਆਣਾ, 21 ਅਕਤੂਬਰ (ਭੁਪਿੰਦਰ ਸਿੰਘ ਬੈਂਸ)-ਭਾਜਪਾ ਲੁਧਿਆਣਾ ਦਿਹਾਤੀ ਦੇ ਪ੍ਰਧਾਨ ਗਗਨਦੀਪ ਸਿੰਘ ਸੰਨੀ ਕੈਂਥ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਕੇ ਪੰਜਾਬ ਦੇ ਮੁੱਦਿਆਂ ਤੇ ਆਵਾਜ਼ ਉਠਾਉਣ ਲਈ ਉਨ੍ਹਾਂ ਦਾ ਧੰਨਵਾਦ ਕੀਤਾ। ਉਨ੍ਹਾਂ ਪਰਵਿੰਦਰ ਸਿੰਘ ਝੋਟਾ, ਬਿਕਰਮਜੀਤ ਸਿੰਘ ਅਤੇ ਗੁਲਜਾਰ ਸਿੰਘ ਦੇ ਹੱਕ ਵਿਚ ਖੜ੍ਹਨ ਲਈ ਵੀ ਗ੍ਰਹਿ ਮੰਤਰੀ ਦਾ ਧੰਨਵਾਦ ਕੀਤਾ।
ਲੁਧਿਆਣਾ, 21 ਅਕਤੂਬਰ (ਭੁਪਿੰਦਰ ਸਿੰਘ ਬੈਂਸ)-ਭਾਜਪਾ ਲੁਧਿਆਣਾ ਦਿਹਾਤੀ ਦੇ ਪ੍ਰਧਾਨ ਗਗਨਦੀਪ ਸਿੰਘ ਸੰਨੀ ਕੈਂਥ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਕੇ ਪੰਜਾਬ ਦੇ ਮੁੱਦਿਆਂ ਤੇ ਆਵਾਜ਼ ਉਠਾਉਣ ਲਈ ਉਨ੍ਹਾਂ ਦਾ ਧੰਨਵਾਦ ਕੀਤਾ। ਉਨ੍ਹਾਂ ਪਰਵਿੰਦਰ ਸਿੰਘ ਝੋਟਾ, ਬਿਕਰਮਜੀਤ ਸਿੰਘ ਅਤੇ ਗੁਲਜਾਰ ਸਿੰਘ ਦੇ ਹੱਕ ਵਿਚ ਖੜ੍ਹਨ ਲਈ ਵੀ ਗ੍ਰਹਿ ਮੰਤਰੀ ਦਾ ਧੰਨਵਾਦ ਕੀਤਾ। ਸੰਨੀ ਕੈਂਥ ਨੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿਲੋਂ ਦਾ ਵੀ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਇਹ ਮਾਮਲਾ ਕੇਂਦਰ ਸਰਕਾਰ ਤਕ ਪਹੁੰਚਾਉਣ ਵਿਚ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹੱਕਾਂ ਅਤੇ ਲੋਕਾਂ ਨਾਲ ਜੁੜੇ ਮੁੱਦਿਆਂ ਨੂੰ ਉਚ ਪੱਧਰ ਤਕ ਪਹੁੰਚਾਉਣ ਲਈ ਯਤਨ ਜਾਰੀ ਰਹਿਣਗੇ।