23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਗੁਰੂ ਨਾਨਕ ਪਬਲਿਕ ਸਕੂਲ ਦੇ ਵਿਦਿਆਰਥੀ ਕੁਲਵੀਰ ਸਿੰਘ ਨੇ ਬੇਸਬਾਲ ’ ਚ ਜਿੱਤਿਆ ਸੋਨ ਤਗਮਾ

ਲੁਧਿਆਣਾ, 22 ਅਕਤੂਬਰ (ਭੁਪਿੰਦਰ ਸਿੰਘ ਬੈਂਸ)-ਗੁਰੂ ਨਾਨਕ ਪਬਲਿਕ ਸਕੂਲ, ਮਾਡਲ ਟਾਊਨ ਐਕਸਟੈਨਸ਼ਨ ਦੇ ਅੱਠਵੀਂ ਜਮਾਤ ਦੇ ਵਿਦਿਆਰਥੀ ਕੁਲਵੀਰ ਸਿੰਘ ਨੇ ਖੇਡਾਂ ਦੇ ਖੇਤਰ ਵਿਚ ਸ਼ਾਨਦਾਰ ਪ੍ਰਾਪਤੀ ਕਰਦਿਆਂ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ। ਕੁਲਵੀਰ ਸਿੰਘ ਨੇ ਖੇਡਾਂ ਵਤਨ ਪੰਜਾਬ ਦੀਆਂ ਦੇ ਅੰਡਰ-14 ਬੇਸਬਾਲ ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨ ਤਗਮਾ ਹਾਸਲ ਕੀਤਾ।

ਅਜੀਤ ਡੈਸਕ 23-10-2026
ਲੁਧਿਆਣਾ, 22 ਅਕਤੂਬਰ (ਭੁਪਿੰਦਰ ਸਿੰਘ ਬੈਂਸ)-ਗੁਰੂ ਨਾਨਕ ਪਬਲਿਕ ਸਕੂਲ, ਮਾਡਲ ਟਾਊਨ ਐਕਸਟੈਨਸ਼ਨ ਦੇ ਅੱਠਵੀਂ ਜਮਾਤ ਦੇ ਵਿਦਿਆਰਥੀ ਕੁਲਵੀਰ ਸਿੰਘ ਨੇ ਖੇਡਾਂ ਦੇ ਖੇਤਰ ਵਿਚ ਸ਼ਾਨਦਾਰ ਪ੍ਰਾਪਤੀ ਕਰਦਿਆਂ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ। ਕੁਲਵੀਰ ਸਿੰਘ ਨੇ ਖੇਡਾਂ ਵਤਨ ਪੰਜਾਬ ਦੀਆਂ ਦੇ ਅੰਡਰ-14 ਬੇਸਬਾਲ ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨ ਤਗਮਾ ਹਾਸਲ ਕੀਤਾ। ਕੁਲਵੀਰ ਸਿੰਘ ਦੀ ਇਸ ਸ਼ਾਨਦਾਰ ਪ੍ਰਾਪਤੀ ਲਈ ਉਸ ਨੂੰ 10 ਹਜ਼ਾਰ ਰੁਪਏ ਦਾ ਨਗਦ ਇਨਾਮ ਵੀ ਪ੍ਰਾਪਤ ਹੋਇਆ।ਸਕੂਲ ਦੀ ਪ੍ਰਿੰਸੀਪਲ ਦਰਸਪ੍ਰੀਤ ਕੌਰ ਨੇ ਕੁਲਵੀਰ ਸਿੰਘ ਨੂੰ ਇਸ ਸ਼ਾਨਦਾਰ ਸਫਲਤਾ ਲਈ ਵਧਾਈ ਦਿੱਤੀ ਅਤੇ ਉਸ ਦੀ ਪ੍ਰਾਪਤੀ ਦੀ ਸ਼ਲਾਘਾ ਕੀਤੀ।
ਪਿਛਲੀ ਖ਼ਬਰ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਚਾਰ ਰੋਜ਼ਾ ਸਮਾਗਮ ਭਲਕੇ ਤੋਂ ਅਗਲੀ ਖ਼ਬਰ ਵੱਡਾ ਗੁਰਦੁਆਰਾ ਸਾਹਿਬ ਢੰਡਾਰੀ ਕਲਾਂ ਵਿਖੇ ਦਸਵੀਂ ਦਾ ਦਿਹਾੜਾ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।