23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਸਪਰਿੰਗ ਡੇਲ ਸਕੂਲ ’ ਚ ਦੁਸਹਿਰੇ ਦੀ ਧੂਮ

ਲੁਧਿਆਣਾ, 22 ਅਗਸਤ (ਭੁਪਿੰਦਰ ਸਿੰਘ ਬੈਂਸ)-ਸਪਰਿੰਗ ਡੇਲ ਪਬਲਿਕ ਸਕੂਲ ਵਿਚ ਦੁਸਹਿਰੇ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ। ਬੱਚਿਆਂ ਨੇ ਸ਼੍ਰੀ ਰਾਮ, ਮਾਤਾ ਸੀਤਾ, ਲਕਸ਼ਮਣ ਅਤੇ ਹਨੂਮਾਨ ਦੇ ਰੂਪ ਧਾਰ ਕੇ ਰਾਮਲੀਲਾ ਦੀਆਂ ਝਾਕੀਆਂ ਪੇਸ਼ ਕੀਤੀਆਂ।

ਅਜੀਤ ਡੈਸਕ 23-10-2026
ਲੁਧਿਆਣਾ, 22 ਅਗਸਤ (ਭੁਪਿੰਦਰ ਸਿੰਘ ਬੈਂਸ)-ਸਪਰਿੰਗ ਡੇਲ ਪਬਲਿਕ ਸਕੂਲ ਵਿਚ ਦੁਸਹਿਰੇ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ। ਬੱਚਿਆਂ ਨੇ ਸ਼੍ਰੀ ਰਾਮ, ਮਾਤਾ ਸੀਤਾ, ਲਕਸ਼ਮਣ ਅਤੇ ਹਨੂਮਾਨ ਦੇ ਰੂਪ ਧਾਰ ਕੇ ਰਾਮਲੀਲਾ ਦੀਆਂ ਝਾਕੀਆਂ ਪੇਸ਼ ਕੀਤੀਆਂ। ਬੱਚਿਆਂ ਵਲੋਂ ਬਣਾਇਆ ਰਾਵਣ ਦਾ ਪੁਤਲਾ ਵੀ ਖਿੱਚ ਦਾ ਕੇਂਦਰ ਰਿਹਾ ਅਤੇ ਕਠਪੁਤਲੀ ਨਾਚ ਨੇ ਵੀ ਖੂਬ ਮਨੋਰੰਜਨ ਕੀਤਾ। ਸਕੂਲ ਦੀ ਚੇਅਰਪਰਸਨ ਅਵਿਨਾਸ਼ ਵਾਲੀਆ ਨੇ ਬੱਚਿਆਂ ਤੇ ਅਧਿਆਪਕਾਂ ਨੂੰ ਦੁਸਹਿਰੇ ਦੀ ਵਧਾਈ ਦਿੰਦਿਆਂ ਸ਼੍ਰੀ ਰਾਮ ਦੇ ਆਦਰਸ਼ਾਂ ਤੇ ਚੱਲਣ ਲਈ ਪ੍ਰੇਰਿਤ ਕੀਤਾ। ਡਾਇਰੈਕਟਰ ਮਨਦੀਪ ਵਾਲੀਆ, ਕਮਲਪ੍ਰੀਤ ਕੌਰ, ਡਿਪਟੀ ਡਾਇਰੈਕਟਰ ਸੋਨੀਆ ਵਰਮਾ ਅਤੇ ਪ੍ਰਿੰਸੀਪਲ ਅਨਿਲ ਕੁਮਾਰ ਸ਼ਰਮਾ ਨੇ ਵੀ ਬੱਚਿਆਂ ਨੂੰ ਤਿਉਹਾਰ ਦੀ ਵਧਾਈ ਦਿੱਤੀ।
ਪਿਛਲੀ ਖ਼ਬਰ ਵਿਧਾਇਕ ਗਰੇਵਾਲ ਨੂੰ ਵਿਧਾਨ ਸਭਾ ਦੀ ਪ੍ਰੀਵਿਲੇਜ ਕਮੇਟੀ ਤੋਂ ਹਟਾਇਆ ਅਗਲੀ ਖ਼ਬਰ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ ਪਬਲਿਕ ਐਡੀਮਿਨਸਟ੍ਰੇਸ਼ਨ ਵਲੋਂ ਉਦਯੋਗ ਦੀ ਬਿਹਤਰੀ ਲਈ ਪ੍ਰੋਗਰਾਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।