24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਜਲੰਧਰ ’ਚ ਮੁੱਖ ਮੰਤਰੀ ਦਾ ਵਿਰੋਧ 27 ਨੂੰ

ਲੁਧਿਆਣਾ, 23 ਅਕਤੂਬਰ (ਭੁਪਿੰਦਰ ਸਿੰਘ ਬੈਂਸ)-ਸੀਪੀਐਫ ਕਰਮਚਾਰੀ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸੁਖਜੀਤ ਸਿੰਘ ਡਿੰਪੀ ਅਤੇ ਜ਼ਿਲ੍ਹਾ ਪ੍ਰਧਾਨ ਸੰਦੀਪ ਕੁਮਾਰ ਭੁੰਬਕ ਨੇ ਕਿਹਾ ਕਿ ਪੁਰਾਣੀ ਪੈਨਸ਼ਨ ਸਕੀਮ ਬਹਾਲ ਨਾ ਹੋਣ ਕਾਰਨ ਮੁਲਾਜ਼ਮਾਂ ਵਿਚ ਸਰਕਾਰ ਪ੍ਰਤੀ ਭਾਰੀ ਰੋਸ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ 18 ਨਵੇੰਬਰ 2022 ਨੂੰ ਸਕੀਮ ਹਬਾਲ ਕਰਨ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ।

ਅਜੀਤ ਡੈਸਕ 24-10-2026
ਲੁਧਿਆਣਾ, 23 ਅਕਤੂਬਰ (ਭੁਪਿੰਦਰ ਸਿੰਘ ਬੈਂਸ)-ਸੀਪੀਐਫ ਕਰਮਚਾਰੀ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸੁਖਜੀਤ ਸਿੰਘ ਡਿੰਪੀ ਅਤੇ ਜ਼ਿਲ੍ਹਾ ਪ੍ਰਧਾਨ ਸੰਦੀਪ ਕੁਮਾਰ ਭੁੰਬਕ ਨੇ ਕਿਹਾ ਕਿ ਪੁਰਾਣੀ ਪੈਨਸ਼ਨ ਸਕੀਮ ਬਹਾਲ ਨਾ ਹੋਣ ਕਾਰਨ ਮੁਲਾਜ਼ਮਾਂ ਵਿਚ ਸਰਕਾਰ ਪ੍ਰਤੀ ਭਾਰੀ ਰੋਸ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ 18 ਨਵੇੰਬਰ 2022 ਨੂੰ ਸਕੀਮ ਹਬਾਲ ਕਰਨ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ। ਪਰ ਇਸਦੇ ਬਾਵਜੂਦ ਸਕੀਮ ਲਾਗੂ ਨਹੀ ਹੋਈ। ਆਗੂਆਂ ਨੇ ਐਲਾਨ ਕੀਤਾ ਕਿ ਇਸਦੇ ਵਿਰੋਧ ਵਿਚ 27 ਅਕਤੂਬਰ ਨੂੰ ਜਲੰਧਰ ਵਿਖੇ ਮੁੱਖ ਮੰਤਰੀ ਪੰਜਾਬ ਦਾ ਵੱਡੇ ਪੱਧਰ ‘ਤੇ ਵਿਰੋਧ ਕੀਤਾ ਜਾਵੇਗਾ। ਇਸ ਮੌਕੇ ਜਗਤਾਰ ਸਿੰਘ ਰਾਜੋਆਣਾ, ਕੁਲਜਿੰਦਰ ਸਿੰਘ ਬੱਦੋਵਾਲ, ਰਾਕੇਸ਼ ਕੁਮਾਰ, ਹਰਮਿੰਦਰ ਸਿੰਘ, ਬਲਜਿੰਦਰ ਸਿੰਘ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ -1 ਦੁੱਗਰੀ ਵਿਖੇ ਅਲੌਕਿਕ ਕੀਰਤਨ ਸਮਾਗਮ ਅਗਲੀ ਖ਼ਬਰ ਹੈਲਥ ਕਮਿਊਨਿਟੀ ਸੈਂਟਰ ਡੇਹਲੋਂ ਲਈ 586 ਲੱਖ ਰੁਪਏ ਦੀ ਗਰਾਂਟ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।