ਪੰਜਾਬੀ ਸਾਹਿਤ ਅਕਾਦਮੀ ਵਲੋਂ ਰਘਬੀਰ ਸਿੰਘ ਭਰਤ ਦੀ ਪੁਸਤਕ ‘ਬਨ ਫੁਲਵਾੜੀ’ ਲੋਕ ਅਰਪਣ
ਲੁਧਿਆਣਾ, 26 ਅਕਤੂਬਰ (ਡਾ. ਤਰਲੋਚਨ ਸਿੰਘ)-ਪੰਜਾਬੀ ਸਾਹਿਤ ਅਕਾਦਮੀ, ਲੁਧਿਆਣਾ ਵਲੋਂ ਪ੍ਰਕਾਸ਼ਿਤ ਪ੍ਰਸਿੱਧ ਲੇਖਕ ਸਵ: ਰਘਬੀਰ ਸਿੰਘ ਭਰਤ ਦੀ ਪੁਸਤਕ ‘ਬਨ ਫੁਲਵਾੜੀ’ ਲੋਕ ਅਰਪਣ ਕੀਤੀ ਗਈ।
ਸਵ. ਰਘਬੀਰ ਸਿੰਘ ਭਰਤ ਦੀ ਪੁਸਤਕ ਲੋਕ ਅਰਪਣ ਕਰਦੇ ਹੋਏ ਪ੍ਰੋ: ਗੁਰਭਜਨ ਗਿੱਲ, ਡਾ. ਪਾਲ ਕੌਰ, ਡਾ. ਗੁਲਜ਼ਾਰ ਪੰਧੇਰ, ਡਾ. ਗੁਰਚਰਨ ਕੌਰ ਕੋਚਰ, ਡਾ. ਹਰੀ ਸਿੰਘ ਜਾਚਕ, ਅਮਰਜੀਤ ਸਿੰਘ ਟਿੱਕਾ ਅਤੇ ਹੋਰ। ਅਜੀਤ ਤਸਵੀਰ
27-10-2026