02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਜੇਲ੍ਹ ’ਚੋਂ ਨਸ਼ੀਲੇ ਪਦਾਰਥ ਤੇ ਮੋਬਾਈਲ ਬਰਾਮਦ

ਲੁਧਿਆਣਾ, 1 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਕੇਂਦਰੀ ਜੇਲ੍ਹ ਵਿਚ ਅਧਿਕਾਰੀਆਂ ਵੱਲੋਂ ਕੀਤੀ ਗਈ ਚੈਕਿੰਗ ਦੌਰਾਨ ਨਸ਼ੀਲੇ ਪਦਾਰਥ ਅਤੇ ਇੱਕ ਮੋਬਾਈਲ ਬਰਾਮਦ ਕੀਤਾ ਹੈ। ਜੇਲ੍ਹ ਅਧਿਕਾਰੀਆਂ ਵੱਲੋਂ ਇਹ ਮਾਮਲਾ ਪੁਲਿਸ ਹਵਾਲੇ ਕਰ ਦਿੱਤਾ ਹੈ।

ਅਜੀਤ ਡੈਸਕ 02-11-2026
ਲੁਧਿਆਣਾ, 1 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਕੇਂਦਰੀ ਜੇਲ੍ਹ ਵਿਚ ਅਧਿਕਾਰੀਆਂ ਵੱਲੋਂ ਕੀਤੀ ਗਈ ਚੈਕਿੰਗ ਦੌਰਾਨ ਨਸ਼ੀਲੇ ਪਦਾਰਥ ਅਤੇ ਇੱਕ ਮੋਬਾਈਲ ਬਰਾਮਦ ਕੀਤਾ ਹੈ। ਜੇਲ੍ਹ ਅਧਿਕਾਰੀਆਂ ਵੱਲੋਂ ਇਹ ਮਾਮਲਾ ਪੁਲਿਸ ਹਵਾਲੇ ਕਰ ਦਿੱਤਾ ਹੈ। ਪੁਲਿਸ ਇਸ ਮਾਮਲੇ ਵਿਚ ਸਹਾਇਕ ਸੁਪਰੀਡੈਂਟ ਬਲਿਹਾਰ ਸਿੰਘ ਦੀ ਸ਼ਿਕਾਇਤ ‘ਤੇ ਹਵਾਲਾਤੀ ਜਸਕੀਰਤ ਸਿੰਘ ਉਰਫਕੀਰਤ ਖਿਲਾਫ ਕੇਸ ਦਰਜ ਕੀਤਾ ਹੈ। ਪੁਲਿਸ ਅਤੇ ਜੇਲ੍ਹ ਅਧਿਕਾਰੀ ਇਸ ਮਾਮਲੇ ਦੀ ਜਾਂਚ ਕਰ ਰਹੇ ਹਨ ਕਿ ਜੇਲ ਵਿਚ ਇਹ ਨਸ਼ੀਲੇ ਪਦਾਰਥ ਤੇ ਮੋਬਾਇਲ ਕੇਸ ਤਰੀਕੇ ਨਾਲ ਪਹੁੰਚਾਏ ਗਏ ਹਨ।
ਪਿਛਲੀ ਖ਼ਬਰ ਸ੍ਰੀ ਗੁਰੂ ਹਰਿਗੋਬਿੰਦ ਪਬਲਿਕ ਸਕੂਲ ਵਿਖੇ ਸਾਲਾਨਾ ਖੇਡ ਦਿਵਸ ਮਨਾਇਆ ਅਗਲੀ ਖ਼ਬਰ ‘ ਆਪ ’ ਸਰਕਾਰ ਨੂੰ ਸਬਕ ਸਿਖਾਉਣ ਲਈ ਵੋਟਰ ਚੋਣ ਜ਼ਾਬਤੇ ਦੀ ਉਡੀਕ ’ ਚ - ਸ਼ਿਵਾਲਿਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।