03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਿੰਘ ਸਭਾ ਵਿਖੇ ਗੁਰਮਤਿ ਸਮਾਗਮ

ਲੁਧਿਆਣਾ, 2 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਿੰਘ ਸਭਾ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਗੁਰੂ ਘਰ ਵਿਖੇ ਹਾਜ਼ਰੀ ਭਰ ਕੇ ਗੁਰਬਾਣੀ ਕਥਾ ਸਰਵਣ ਕੀਤਾ ਅਤੇ ਗੁਰੂ ਚਰਨਾਂ ਨਾਲ ਜੁੜ ਕੇ ਆਪਣਾ ਜੀਵਨ ਸਫਲ ਕੀਤਾ।

ਅਜੀਤ ਡੈਸਕ 03-11-2026
ਲੁਧਿਆਣਾ, 2 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਿੰਘ ਸਭਾ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਗੁਰੂ ਘਰ ਵਿਖੇ ਹਾਜ਼ਰੀ ਭਰ ਕੇ ਗੁਰਬਾਣੀ ਕਥਾ ਸਰਵਣ ਕੀਤਾ ਅਤੇ ਗੁਰੂ ਚਰਨਾਂ ਨਾਲ ਜੁੜ ਕੇ ਆਪਣਾ ਜੀਵਨ ਸਫਲ ਕੀਤਾ। ਇਸ ਮੌਕੇ ਪੰਥ ਪ੍ਰਸਿੱਧ ਕੀਰਤਨੀਏ ਭਾਈ ਲਖਵਿੰਦਰ ਸਿੰਘ ਨੇ ਇਲਾਹੀ ਬਾਣੀ ਦਾ ਰਸਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਗੁਰਮੀਤ ਸਿੰਘ, ਜਰਨਲ ਸਕੱਤਰ ਜਰਨੈਲ ਸਿੰਘ, ਭੁਪਿੰਦਰਪਾਲ ਸਿੰਘ ਧਵਨ ਮੀਤ ਪ੍ਰਧਾਨ, ਦਰਸ਼ਨ ਸਿੰਘ ਰਾਜੂ, ਸੰਦੀਪ ਸਿੰਘ, ਰਛਪਾਲ ਸਿੰਘ, ਚਰਨਜੀਤ ਸਿੰਘ, ਦਰਸ਼ਨ ਸਿੰਘ ਦਰਸ਼ੀ, ਸੰਤੋਖ ਸਿੰਘ ਮੀਤ ਪ੍ਰਧਾਨ, ਹਰਸ਼ਰਨ ਸਿੰਘ, ਹਰਕੀਰਤ ਸਿੰਘ, ਸੁਰਜੀਤ ਸਿੰਘ, ਰਮਨਦੀਪ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਪੰਜਾਬੀ ਲੋਕ ਵਿਰਾਸਤ ਅਕਾਦਮੀ ਵਲੋਂ ਕੇ . ਜੇ . ਸਿੰਘ ਤੇ ਪ੍ਰਿੰਸੀਪਲ ਸੁਖਵੰਤ ਸਿੰਘ ਦਾ ਸਨਮਾਨ ਅਗਲੀ ਖ਼ਬਰ ਕ੍ਰਿਸਚੀਅਨ ਮੈਡੀਕਲ ਕਾਲਜ ਤੇ ਹਸਪਤਾਲ ਵਿਖੇ ਕਾਇਆਕਲਪ ਮੁਹਿੰਮ -2026 ਚਲਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।