ਮਾਨਵ ਕਲਿਆਣ ਮਿਸ਼ਨ ਪੰਜਾਬ ਵਲੋਂ ਪ੍ਰਦੂਸ਼ਣ ਰਹਿਤ ਗਰੀਨ ਦੀਵਾਲੀ ਮਨਾਉਣ ਦਾ ਸੁਨੇਹਾ
ਖੰਨਾ, 6 ਨਵੰਬਰ (ਹਰਜਿੰਦਰ ਸਿੰਘ ਲਾਲ)- ਮਾਨਵ ਕਲਿਆਣ ਮਿਸ਼ਨ ਪੰਜਾਬ ਵਲੋਂ ਵਾਤਾਵਰਨ ਦੀ ਸਵੱਛਤਾ ਨੂੰ ਬਣਾਈ ਰੱਖਣ ਲਈ ਲੋਕਾਂ ਨੂੰ ਪ੍ਰਦੂਸ਼ਣ ਰਹਿਤ ਗਰੀਨ ਦੀਵਾਲੀ ਮਨਾਉਣ ਦਾ ਸੁਨੇਹਾ ਦਿੱਤਾ ਗਿਆ ਹੈ। ਸੰਸਥਾ ਦੇ ਚੇਅਰਮੈਨ ਸੰਤ ਬਾਬਾ ਕਰਨੈਲ ਸਿੰਘ ਵਲੋਂ ਪੰਜਾਬ ਦੇ ਲੋਕਾਂ ਨੂੰ ਪ੍ਰਦੂਸ਼ਣ ਰਹਿਤ ਗਰੀਨ ਦੀਵਾਲੀ ਮਨਾਉਣ ਦੀ ਅਪੀਲ ਕੀਤੀ ਗਈ ਹੈ।
ਅਜੀਤ ਡੈਸਕ
07-11-2026