ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਸ੍ਰੀ ਅਖੰਡ ਪਾਠਾਂ ਦੀ ਹੋਈ ਸਮਾਪਤੀ
ਲੁਧਿਆਣਾ, 12 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਚੱਲ ਰਹੇ ਸ੍ਰੀ ਅਖੰਡ ਪਾਠਾਂ ਦੀ ਸਮਾਪਤੀ ਹੋਈ। ਇਸ ਮੌਕੇ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵਲੋਂ ਮਨੀ ਜਿਊਲਰ ਪਰਿਵਾਰ ਵਲੋਂ ਚੜ੍ਹਦੀ ਕਲਾਂ ਲਈ ਅਰਦਾਸ ਕਰਵਾਈ ਗਈ।
ਅਜੀਤ ਡੈਸਕ
13-11-2026