ਨਿਗਮ ਦੇ ਅਧਿਕਾਰੀਆਂ ਦੀ ਜਵਾਬਦੇਹੀ ਕੌਣ ਤੈਅ ਕਰੇਗਾ ?
ਠੋਸ ਕੂੜਾ ਪ੍ਰਬੰਧਨ ਨਿਯਮਾਂ ਅਤੇ ਵਾਤਾਵਰਨ ਸੁਰੱਖਿਆ ਕਾਨੂੰਨ ਤਹਿਤ ਕੂੜੇ ਦੇ ਸਹੀ ਨਿਪਟਾਰੇ ਅਤੇ ਖੁੱਲ੍ਹੇ ਵਿਚ ਕੂੜਾ ਸਾੜਨ ਤੋਂ ਰੋਕਣ ਦੀ ਜ਼ਿੰਮੇਵਾਰੀ ਸਬੰਧਿਤ ਸੰਸਥਾਵਾਂ ’ਤੇ ਹੈ। ਅਜਿਹੇ ਮਾਮਲਿਆਂ ਵਿਚ ਸਿਰਫ਼ ਕੂੜਾ ਸਾੜਨ ਵਾਲਿਆਂ ਦੀ ਪਛਾਣ ਕਰਨਾ ਹੀ ਕਾਫ਼ੀ ਨਹੀਂ, ਸਗੋਂ ਇਹ ਵੀ ਜਾਂਚਣਾ ਜ਼ਰੂਰੀ ਹੈ ਕਿ ਉਨ੍ਹਾਂ ਨੂੰ ਰੋਕਣ ਲਈ ਜ਼ਿੰਮੇਵਾਰ ਅਧਿਕਾਰੀਆਂ ਨੇ ਆਪਣੀ ਡਿਊਟੀ ਕਿੰਨੀ ਗੰਭੀਰਤਾ ਨਾਲ ਨਿਭਾਈ।
ਅਜੀਤ ਡੈਸਕ
14-11-2026