18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਪਦਮ ਸ੍ਰੀ ਸ਼ੋਭਾ ਸਿੰਘ ਨੂੰ ਸਮਰਪਿਤ ਪ੍ਰਦਰਸ਼ਨੀ 21 ਨੂੰ-ਸੰਧੂ

ਲੁਧਿਆਣਾ, 18 ਨਵੰਬਰ (ਡਾ. ਤਰਲੋਚਨ ਸਿੰਘ)- ਪਦਮ ਸ਼੍ਰੀ ਸ਼ੋਭਾ ਸਿੰਘ ਨੂੰ ਸਮਰਪਿਤ ਇਕ ਰੋਜ਼ਾ ਪ੍ਰਦਰਸ਼ਨੀ 21 ਨਵੰਬਰ, ਦਿਨ ਸ਼ਨਿਚਰਵਾਰ ਨੂੰ ਸ਼ਾਮ 4.

ਅਜੀਤ ਡੈਸਕ 19-11-2026
ਲੁਧਿਆਣਾ, 18 ਨਵੰਬਰ (ਡਾ. ਤਰਲੋਚਨ ਸਿੰਘ)- ਪਦਮ ਸ਼੍ਰੀ ਸ਼ੋਭਾ ਸਿੰਘ ਨੂੰ ਸਮਰਪਿਤ ਇਕ ਰੋਜ਼ਾ ਪ੍ਰਦਰਸ਼ਨੀ 21 ਨਵੰਬਰ, ਦਿਨ ਸ਼ਨਿਚਰਵਾਰ ਨੂੰ ਸ਼ਾਮ 4.30 ਵਜੇ ਫੋਟੋ ਵਿਜ਼ਨ ਗੈਲਰੀ, 95 ਸਿਟੀਜਨ ਇਨਕਲੇਵ, ਲੇਨ ਨੰਬਰ - 1 ਪਿੱਛੇ ਹੋਟਲ ਪਾਮਕੋਰਟ, ਲੁਧਿਆਣਾ ਵਿਖੇ ਲਗਾਈ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਫੋਟੋ ਆਰਟਿਸਟ ਤੇਜਪ੍ਰਤਾਪ ਸਿੰਘ ਸੰਧੂ ਨੇ ਦੱਸਿਆ ਕਿ ਇਹ ਪ੍ਰਦਰਸ਼ਨੀ ਪ੍ਰਸਿੱਧ ਆਰਟਿਸਟ ਪਦਮਸ੍ਰੀ ਸ਼ੋਭਾ ਸਿੰਘ ਦੇ 3329 ਨਵੰਬਰ ਨੂੰ ਆ ਰਹੇ 125ਵੇਂ ਜਨਮ ਦਿਨ ਨੂੰ ਸਮਰਪਿਤ ਹੋਵੇਗੀ। ਪ੍ਰਦਰਸ਼ਨੀ ਦਾ ਉਦਘਾਟਨ ਪ੍ਰਸਿੱਧ ਪੇਂਟਰ ਆਰ.ਐਮ. ਸਿੰਘ ਕਰਨਗੇ।
ਪਿਛਲੀ ਖ਼ਬਰ ਡਿਜੀਟਲ ਜਨਗਣਨਾ ਤਹਿਤ ਡੀ . ਆਈ . ਜੀ . ਤੇ ਸ਼ਾਹੀ ਇਮਾਮ ਪੰਜਾਬ ਵਲੋਂ ‘ ਸਵੈ - ਗਣਨਾ ’ ਰਾਹੀਂ ਵੇਰਵੇ ਦਰਜ ਅਗਲੀ ਖ਼ਬਰ ਭਾਕਿਯੂ ਏਕਤਾ (ਸਿੱਧੂਪੁਰ) ਨੇ ਮਾਰਕਿਟ ਕਮੇਟੀ ਦਫ਼ਤਰ ਦਾ ਗੇਟ ਬੰਦ ਕਰ ਕੇ ਦਿੱਤਾ ਧਰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।