19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਸੜਕਾਂ ’ਤੇ ਕਿਸੇ ਵੀ ਤਰ੍ਹਾਂ ਦਾ ਕਾਰੋਬਾਰੀ ਕਬਜ਼ਾ ਨਾ ਹੋਣ ਦਿੱਤਾ ਜਾਵੇ-ਸੁੱਖਾ, ਜੋਸ਼ੀ

ਇਲਾਕੇ ਦੇ ਸਮਾਜ ਸੇਵੀ ਕਾਂਗਰਸੀ ਆਗੂ ਸੁਖਦੇਵ ਸਿੰਘ ਸੁੱਖਾ ਤੇ ਉੱਘੇ ਕੈਟਰਿੰਗ ਕਾਰੋਬਾਰੀ ਸ਼ਸ਼ੀ ਜੋਸ਼ੀ ਵਲੋਂ ਵੀ ਇਸ ਸਮੱਸਿਆ ਨੂੰ ਲੈ ਕੇ ਟ੍ਰੈਫਿਕ ਪੁਲਿਸ, ਗਲਾਡਾ ਤੇ ਹੋਰ ਸਬੰਧਿਤ ਵਿਭਾਗਾਂ ਦੇ ਧਿਆਨ ਵਿਚ ਇਹ ਮਾਮਲਾ ਲਿਆਉਂਦਿਆਂ ਇਨ੍ਹਾਂ ਸੜਕਾਂ ਤੋਂ ਗੁਜ਼ਰਨ ਵਾਲੇ ਰਾਹਗੀਰਾਂ ਨੂੰ ਟ੍ਰੈਫਿਕ ਜਾਮ ਦੀ ਵੱਡੀ ਸਮੱਸਿਆ ਤੋਂ ਨਿਜਾਤ ਦਿਵਾਉਣ ਲਈ ਨਾਜਾਇਜ਼ ਕਬਜ਼ੇ ਤੁਰੰਤ ਹਟਾਉਣ ਦੀ ਮੰਗ ਕਰਦਿਆਂ ਕਿਹਾ ਕਿ ਸਿਰਫ਼ ਦਿਖਾਵੇ ਦੀ ਕਾਰਵਾਈ ਕਰਨ ਦੀ ਬਜਾਏ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਅਤੇ ਨਿਰਪੱਖ ਕਾਰਵਾਈ ਕੀਤੀ ਜਾਵੇ ਅਤੇ ਚਿੱਟੀ ਲਕੀਰ ਤੋਂ ਬਾਹਰ ਕਿਸੇ ਵੀ ਤਰ੍ਹਾਂ ਦਾ ਕਾਰੋਬਾਰੀ ਕਬਜ਼ਾ ਨਾ ਹੋਣ ਦਿੱਤਾ ਜਾਵੇ।

ਅਜੀਤ ਡੈਸਕ 19-11-2026

ਪਿਛਲੀ ਖ਼ਬਰ ਦੁਕਾਨਦਾਰਾਂ ਵਲੋਂ ਸੜਕਾਂ ’ਤੇ ਸਾਮਾਨ ਸਜਾਉਣ ਕਾਰਨ ਆਵਾਜਾਈ ਪ੍ਰਭਾਵਿਤ * ਐਂਬੂਲੈਂਸਾਂ ਲਈ ਵੀ ਬਣਦੀ ਹੈ ਵੱਡੀ ਮੁਸੀਬਤ, ਟ... ਅਗਲੀ ਖ਼ਬਰ ਸਵਰਨਕਾਰਾਂ ਨਾਲ ਠੱਗੀ ਕਰਨ ਵਾਲੇ ਦੋ ਢੋਂਗੀ ਬਾਬੇ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।