21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਲੱਖਾਂ ਰੁਪਏ ਮੁੱਲ ਦਾ ਕੱਪੜਾ ਚੋਰੀ ਕਰਨ ਦੇ ਮਾਮਲੇ ’ ਚ ਤਿੰਨ ਨੌਜਵਾਨਾਂ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 20 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮਿਹਰਬਾਨ ਦੀ ਪੁਲਿਸ ਨੇ ਲੱਖਾਂ ਰੁਪਏ ਮੁੱਲ ਦੇ ਕੱਪੜੇ ਚੋਰੀ ਕਰਨ ਦੇ ਮਾਮਲੇ ਵਿਚ ਤਿੰਨ ਨੌਜਵਾਨਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਅਨਿਲ ਕੁਮਾਰ ਵਾਸੀ ਵਿਧੀ ਫੈਬਰਿਕ ਸੀੜਾ ਦੀ ਸ਼ਿਕਾਇਤ ’ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਮਾਮਲੇ ਵਿਚ ਪੁਲਿਸ ਨੇ ਸਲਮਾਨ, ਉਮੇਰ ਅਲੀ ਅਤੇ ਮੋਹਿਤ ਖ਼ਿਲਾਫ਼ ਕੇਸ ਦਰਜ ਕੀਤਾ ਹੈ।

ਅਜੀਤ ਡੈਸਕ 21-11-2026
ਲੁਧਿਆਣਾ, 20 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮਿਹਰਬਾਨ ਦੀ ਪੁਲਿਸ ਨੇ ਲੱਖਾਂ ਰੁਪਏ ਮੁੱਲ ਦੇ ਕੱਪੜੇ ਚੋਰੀ ਕਰਨ ਦੇ ਮਾਮਲੇ ਵਿਚ ਤਿੰਨ ਨੌਜਵਾਨਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਅਨਿਲ ਕੁਮਾਰ ਵਾਸੀ ਵਿਧੀ ਫੈਬਰਿਕ ਸੀੜਾ ਦੀ ਸ਼ਿਕਾਇਤ ’ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਮਾਮਲੇ ਵਿਚ ਪੁਲਿਸ ਨੇ ਸਲਮਾਨ, ਉਮੇਰ ਅਲੀ ਅਤੇ ਮੋਹਿਤ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀਆਂ ਉਤੇ ਉਸਦੀ ਫ਼ੈਕਟਰੀ ਵਿਚੋਂ ਲੱਖਾਂ ਰੁਪਏ ਦਾ ਕੱਪੜਾ ਚੋਰੀ ਕਰਨ ਦਾ ਦੋਸ਼ ਲਗਾਇਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਪਿਛਲੀ ਖ਼ਬਰ ਭਗਵਾਨ ਸ੍ਰੀ ਤਿਰੂਪਤੀ ਬਾਲਾਜੀ ਦੀ ਪੰਜਵੀਂ ਰੱਥ ਯਾਤਰਾ 20 ਦਸੰਬਰ ਨੂੰ ਅਗਲੀ ਖ਼ਬਰ ਫ਼ੈਕਟਰੀ ਦੇ ਤਾਲੇ ਤੋੜ ਕੇ ਕੀਤਾ ਕੱਪੜਾ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।