20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਗੁਰਮੁਖ ਟਰੈਵਲ ਦੇ ਮਾਲਕ ਰਾਜਾ ਨੂੰ ਸਦਮਾ, ਪਿਤਾ ਸਵਰਗਵਾਸ

ਲੁਧਿਆਣਾ, 20 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਸ਼ਹਿਰ ਦੇ ਉਘੇ ਕਾਰੋਬਾਰੀ ਅਤੇ ਗੁਰਮੁਖ ਟਰੈਵਲ ਦੇ ਮਾਲਕ ਇੰਦਰਜੀਤ ਸਿੰਘ ਰਾਜਾ ਨੂੰ ਉਸ ਵਕਤ ਭਾਰੀ ਸਦਮਾ ਲੱਗਿਆ, ਜਦੋਂ ਉਨ੍ਹਾਂ ਦੇ ਪਿਤਾ ਅਮਰਜੀਤ ਸਿੰਘ ਨਨਕਾਣਾ ਸਾਹਿਬ ਵਾਲਿਆਂ ਦਾ ਦੇਹਾਂਤ ਹੋ ਗਿਆ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ 21 ਨਵੰਬਰ ਦਿਨ ਸ਼ਨੀਵਾਰ ਨੂੰ 1.

ਅਜੀਤ ਡੈਸਕ 21-11-2026
ਲੁਧਿਆਣਾ, 20 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਸ਼ਹਿਰ ਦੇ ਉਘੇ ਕਾਰੋਬਾਰੀ ਅਤੇ ਗੁਰਮੁਖ ਟਰੈਵਲ ਦੇ ਮਾਲਕ ਇੰਦਰਜੀਤ ਸਿੰਘ ਰਾਜਾ ਨੂੰ ਉਸ ਵਕਤ ਭਾਰੀ ਸਦਮਾ ਲੱਗਿਆ, ਜਦੋਂ ਉਨ੍ਹਾਂ ਦੇ ਪਿਤਾ ਅਮਰਜੀਤ ਸਿੰਘ ਨਨਕਾਣਾ ਸਾਹਿਬ ਵਾਲਿਆਂ ਦਾ ਦੇਹਾਂਤ ਹੋ ਗਿਆ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ 21 ਨਵੰਬਰ ਦਿਨ ਸ਼ਨੀਵਾਰ ਨੂੰ 1.00 ਵਜੇ ਮਾਡਲ ਟਾਊਨ ਐਕਸਟੈਨਸ਼ਨ ਸਥਿਤ ਸ਼ਮਸ਼ਾਨ ਘਾਟ, ਲੁਧਿਆਣਾ ਵਿਖੇ ਹੋਵੇਗਾ। ਵੱਖ ਵੱਖ ਵਰਗਾਂ ਦੇ ਪ੍ਰਤੀਨਿਧਾਂ ਵਲੋਂ ਅਮਰਜੀਤ ਸਿੰਘ ਦੇ ਪੁੱਤਰਾ ਇੰਦਰਪਾਲ ਸਿੰਘ, ਪ੍ਰਭਜੋਤ ਸਿੰਘ ਅਤੇ ਇੰਦਰਜੀਤ ਸਿੰਘ ਰਾਜਾ ਗੁਰਮੁਖ ਟਰੈਵਲ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ।
ਪਿਛਲੀ ਖ਼ਬਰ ਪੀ . ਏ . ਯੂ . ਦੇ ਪੌਦਾ ਰੋਗ ਵਿਗਿਆਨ ਵਿਭਾਗ ਦੀ ਜ਼ਿੰਮੇਵਾਰੀ ਡਾ . ਜਗਜੀਤ ਸਿੰਘ ਲੋਰੇ ਦੇ ਮੋਢਿਆਂ ’ ਤੇ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਖੰਡ ਪਾਠਾਂ ਦੀ ਲੜੀ ਆਰੰਭ ਗੁਰਮਤਿ ਸਮਾਗਮ ਤੇ ਵਿਸ਼ਾਲ ਨਗਰ ਕੀਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।