ਟਰਾਂਸਪੋਰਟਰ ਤੂਰ ਭਰਾਵਾਂ ਨੂੰ ਸਦਮਾ - ਪਿਤਾ ਦਾ ਦਿਹਾਂਤ
ਲੁਧਿਆਣਾ, 21 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਸ਼ਹਿਰ ਦੀ ਮਸ਼ਹੂਰ ਮਨਜੀਤ ਟਰਾਂਸਪੋਰਟ ਕੰਪਨੀ ਦੇ ਦਵਿੰਦਰ ਪਾਲ ਸਿੰਘ ਤੂਰ ਅਤੇ ਵਰਿੰਦਰ ਪਾਲ ਸਿੰਘ ਤੂਰ ਨੂੰ ਉਸ ਵਕਤ ਭਾਰੀ ਸਦਮਾ ਲੱਗਿਆ, ਜਦੋਂ ਉਨ੍ਹਾਂ ਦੇ ਪਿਤਾ ਮੇਜਰ ਸਿੰਘ ਤੂਰ ਅਚਾਨਕ ਅਕਾਲ ਚਲਾਣਾ ਕਰ ਗਏ। ਬੀਤੇ ਦਿਨੀਂ ਉਨ੍ਹਾਂ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ।
ਸਵ: ਮੇਜਰ ਸਿੰਘ ਤੂਰ ਦੀ ਫਾਈਲ ਤਸਵੀਰ।
22-11-2026