22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਰਾਜਾ ਵੜਿੰਗ ਦੀ ਇਨਸਾਫ਼ ਯਾਤਰਾ ਸਿਆਸੀ ਹੋਂਦ ਬਚਾਉਣ ਦੀ ਕੋਸ਼ਿਸ਼-ਰਜਨੀਸ਼ ਧੀਮਾਨ

ਲੁਧਿਆਣਾ, 21 ਨਵੰਬਰ (ਭੁਪਿੰਦਰ ਸਿੰਘ ਬੈਂਸ)-ਭਾਜਪਾ ਦੇ ਪੰਜਾਬ ਸੂਬਾ ਜਨਰਲ ਸਕੱਤਰ ਰਜਨੀਸ਼ ਧੀਮਾਨ ਨੇ ਰਾਜਾ ਵੜਿੰਗ ਦੀ ਇਨਸਾਫ਼ ਯਾਤਰਾ ’ਤੇ ਤਿੱਖਾ ਵਿਅੰਗ ਕਰਦਿਆਂ ਕਿਹਾ ਕਿ ਇਹ ਯਾਤਰਾ ਲੋਕਾਂ ਦੇ ਇਨਸਾਫ਼ ਲਈ ਨਹੀਂ, ਸਗੋਂ ਆਪਣੀ ਸਿਆਸੀ ਹੋਂਦ ਬਚਾਉਣ ਲਈ ਕੱਢੀ ਜਾ ਰਹੀ ਹੈ। ਉਨ੍ਹਾਂ ਸਵਾਲ ਕੀਤਾ ਕਿ ਵੜਿੰਗ ਸਪਸ਼ਟ ਕਰਨ ਕੀ ਉਹ ਇਨਸਾਫ਼ ਯਾਤਰਾ ਰਾਹੁਲ ਗਾਂਧੀ ਤੋ ਮੰਗ ਰਹੇ ਹਨ ਜਾਂ ਪਰਗਟ ਸਿੰਘ ਤੋ।

ਅਜੀਤ ਡੈਸਕ 22-11-2026
ਲੁਧਿਆਣਾ, 21 ਨਵੰਬਰ (ਭੁਪਿੰਦਰ ਸਿੰਘ ਬੈਂਸ)-ਭਾਜਪਾ ਦੇ ਪੰਜਾਬ ਸੂਬਾ ਜਨਰਲ ਸਕੱਤਰ ਰਜਨੀਸ਼ ਧੀਮਾਨ ਨੇ ਰਾਜਾ ਵੜਿੰਗ ਦੀ ਇਨਸਾਫ਼ ਯਾਤਰਾ ’ਤੇ ਤਿੱਖਾ ਵਿਅੰਗ ਕਰਦਿਆਂ ਕਿਹਾ ਕਿ ਇਹ ਯਾਤਰਾ ਲੋਕਾਂ ਦੇ ਇਨਸਾਫ਼ ਲਈ ਨਹੀਂ, ਸਗੋਂ ਆਪਣੀ ਸਿਆਸੀ ਹੋਂਦ ਬਚਾਉਣ ਲਈ ਕੱਢੀ ਜਾ ਰਹੀ ਹੈ। ਉਨ੍ਹਾਂ ਸਵਾਲ ਕੀਤਾ ਕਿ ਵੜਿੰਗ ਸਪਸ਼ਟ ਕਰਨ ਕੀ ਉਹ ਇਨਸਾਫ਼ ਯਾਤਰਾ ਰਾਹੁਲ ਗਾਂਧੀ ਤੋ ਮੰਗ ਰਹੇ ਹਨ ਜਾਂ ਪਰਗਟ ਸਿੰਘ ਤੋ। ਧੀਮਾਨ ਨੇ ਦੋਸ਼ ਲਾਇਆ ਕਿ ਕਾਂਗਰਸ ਦੀ ਅੰਦਰੂਨੀ ਖਿੱਚੋਤਾਣ ਅਤੇ ਪ੍ਰਧਾਨਗੀ ਤੋਂ ਹਟਾਏ ਜਾਣ ਦੀ ਨਾਰਾਜ਼ਗੀ ਹੀ ਇਸ ਯਾਤਰਾ ਦਾ ਮੁੱਖ ਕਾਰਨ ਹੈ।
ਪਿਛਲੀ ਖ਼ਬਰ ਕਾਂਗਰਸ ਦੀਆਂ ਯਾਤਰਾਵਾਂ ਸਿਰਫ਼ ਸਿਆਸੀ ਮੌਜੂਦਗੀ ਦਿਖਾਉਣ ਦੀ ਨਾਕਾਮ ਕੋਸ਼ਿਸ਼ - ਦੇਬੀ ਅਗਲੀ ਖ਼ਬਰ ਵੱਡੀਆਂ ਟੈਂਕੀਆਂ ਬਣਾਉਣ ਨਾਲ ਨਹੀਂ, ਠੋਸ ਯੋਜਨਾਬੰਦੀ ਨਾਲ ਮਿਲੇਗਾ ਸ਼ਹਿਰ ਨੂੰ ਨਹਿਰੀ ਪਾਣੀ-ਬਾਂਸਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।