26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਸਬੰਧਿਤ ਵਿਭਾਗ ਨੂੰ ਆਪਣੀ ਬਣਦੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ-ਚੌਹਾਨ

ਇਸ ਸਬੰਧੀ ਯੂਥ ਕਾਂਗਰਸੀ ਆਗੂ ਅਤੇ ਵਾਤਾਵਰਣ ਪ੍ਰੇਮੀ ਭੁਪਿੰਦਰ ਸਿੰਘ ਚੌਹਾਨ ਦਾ ਕਹਿਣਾ ਹੈ ਕਿ ਸਬੰਧਿਤ ਵਿਭਾਗ ਨੂੰ ਆਪਣੀ ਬਣਦੀ ਜ਼ਿੰਮੇਵਾਰੀ ਨਿਭਾ ਕੇ ਸਾਫ਼ ਸੁਥਰਾ ਵਾਤਵਾਰਣ ਮੁਹੱਈਆ ਕਰਵਾਉਣਾ ਚਾਹੀਦਾ ਹੈ ਤਾਂ ਕਿ ਡਾਇੰਗ ਮਿਲਾਂ ਦੇ ਆਸ ਪਾਸ ਰਹਿੰਦੇ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਏ। ਉਨ੍ਹਾਂ ਕਿਹਾ ਕਿ ਡਾਇੰਗ ਮਿੱਲਾਂ ਦੇ ਆਸ-ਪਾਸ ਦੇ ਲੋਕਾਂ ਤੋਂ ਇਲਾਵਾ ਹਰ ਇਕ ਸ਼ਹਿਰ ਵਾਸੀ ਹਵਾ ਪ੍ਰਦੂਸ਼ਿਤ ਨੂੰ ਲੈ ਕੇ ਵੀ ਦੁੱਖੀ ਹੈ।

ਅਜੀਤ ਡੈਸਕ 26-11-2026
ਇਸ ਸਬੰਧੀ ਯੂਥ ਕਾਂਗਰਸੀ ਆਗੂ ਅਤੇ ਵਾਤਾਵਰਣ ਪ੍ਰੇਮੀ ਭੁਪਿੰਦਰ ਸਿੰਘ ਚੌਹਾਨ ਦਾ ਕਹਿਣਾ ਹੈ ਕਿ ਸਬੰਧਿਤ ਵਿਭਾਗ ਨੂੰ ਆਪਣੀ ਬਣਦੀ ਜ਼ਿੰਮੇਵਾਰੀ ਨਿਭਾ ਕੇ ਸਾਫ਼ ਸੁਥਰਾ ਵਾਤਵਾਰਣ ਮੁਹੱਈਆ ਕਰਵਾਉਣਾ ਚਾਹੀਦਾ ਹੈ ਤਾਂ ਕਿ ਡਾਇੰਗ ਮਿਲਾਂ ਦੇ ਆਸ ਪਾਸ ਰਹਿੰਦੇ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਏ। ਉਨ੍ਹਾਂ ਕਿਹਾ ਕਿ ਡਾਇੰਗ ਮਿੱਲਾਂ ਦੇ ਆਸ-ਪਾਸ ਦੇ ਲੋਕਾਂ ਤੋਂ ਇਲਾਵਾ ਹਰ ਇਕ ਸ਼ਹਿਰ ਵਾਸੀ ਹਵਾ ਪ੍ਰਦੂਸ਼ਿਤ ਨੂੰ ਲੈ ਕੇ ਵੀ ਦੁੱਖੀ ਹੈ। ਉਨ੍ਹਾਂ ਕਿਹਾ ਕਿ ਡਾਇੰਗ ਮਿੱਲਾਂ ਜਿੱਥੇ ਅਨੇਕਾਂ ਲੋਕਾਂ ਨੂੰ ਰੁਜ਼ਗਾਰ ਦਿੰਦੀਆਂ ਹਨ ਉਥੇ ਹੀ ਉਨ੍ਹਾਂ ਨੂੰ ਲੋਕਾਂ ਦੀ ਸਿਹਤ ਦਾ ਵੀ ਧਿਆਨ ਰੱਖਣਾ ਚਾਹੀਦਾ ਹੈ।
ਪਿਛਲੀ ਖ਼ਬਰ ਡਾਇੰਗ ਮਿੱਲਾਂ ਦੀਆਂ ਚਿਮਨੀਆਂ ’ਚੋਂ ਨਿਕਲਣ ਵਾਲੇ ਜ਼ਹਿਰੀਲੇ ਧੂੰਏਂ ਨੇ ਹੁਣ ਪਿੰਡਾਂ ’ਚ ਵੀ ਪਸਾਰੇ ਪੈਰ ਅਗਲੀ ਖ਼ਬਰ ਸੁਖਬੀਰ ਹਲਕਾ ਗਿੱਲ ਵਿਖੇ 29 ਨੂੰ ਆਉਣਗੇ - ਸਿੰਮਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।