ਸਵ: ਅਮਰਜੀਤ ਸਿੰਘ ਨਮਿਤ ਅੰਤਿਮ ਅਰਦਾਸ ਭਲਕੇ
ਲੁਧਿਆਣਾ, 26 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਉੱਘੇ ਸਮਾਜ ਸੇਵਕ ਅਤੇ ਟਰਾਂਸਪੋਰਟਰ ਇੰਦਰਪਾਲ ਸਿੰਘ, ਪ੍ਰਭਜੋਤ ਸਿੰਘ ਅਤੇ ਇੰਦਰਜੀਤ ਸਿੰਘ ਰਾਜਾ ਦੇ ਪਿਤਾ ਅਮਰਜੀਤ ਸਿੰਘ ਨਨਕਾਣਾ ਸਾਹਿਬ ਜੋ ਕਿ ਬੀਤੇ ਦਿਨ ਅਕਾਲ ਚਲਾਣਾ ਕਰ ਗਏ ਸਨ। ਉਨ੍ਹਾਂ ਨਮਿਤ ਰੱਖੇ ਗਏ ਸਹਿਜ ਪਾਠ ਸਾਹਿਬ ਜੀ ਦੇ ਭੋਗ ਉਨ੍ਹਾਂ ਦੀ ਰਿਹਾਇਸ਼ ਮਾਡਲ ਟਾਊਨ ਐਕਸਟੈਨਸ਼ਨ ਲੁਧਿਆਣਾ ਵਿਖੇ ਸ਼ਨੀਵਾਰ ਸਵੇਰੇ 10 ਵਜੇ ਪੈਣਗੇ।
ਅਜੀਤ ਡੈਸਕ
27-11-2026