26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਹੋਟਲ ਦੀ ਤੀਜੀ ਮੰਜ਼ਿਲ ਤੋਂ ਡਿਗਣ ਕਾਰਨ ਨੌਜਵਾਨ ਦੀ ਮੌਤ ਦੇ ਮਾਮਲੇ ’ਚ ਨਾਮਜ਼ਦ ਦੋਨੋਂ ਵਿਅਕਤੀ ਬਰੀ

ਐੱਸ. ਏ.

ਅਜੀਤ ਡੈਸਕ 26-08-2026
ਐੱਸ. ਏ. ਐੱਸ. ਨਗਰ, 25 ਅਗਸਤ (ਕਪਿਲ ਵਧਵਾ)- ਖਰੜ ਦੇ ਸਿਟੀ ਹੋਟਲ ਦੀ ਤੀਜੀ ਮੰਜ਼ਿਲ ਤੋਂ ਡਿੱਗਣ ਕਾਰਨ ਸ਼ਿਵਾ ਵਰਮਾ ਦੀ ਮੌਤ ਹੋਣ ਦੇ ਸਨਸਨੀਖੇਜ਼ ਮਾਮਲੇ ਵਿਚ ਜੱਜ ਵਿਕਰਾਂਤ ਕੁਮਾਰ ਦੀ ਫਾਸਟ ਟਰੈਕ ਤੇ ਵਿਸ਼ੇਸ਼ ਅਦਾਲਤ ਨੇ ਹੋਟਲ ਮਾਲਕ ਸਤੀਸ਼ ਕੁਮਾਰ ਅਤੇ ਮੈਨੇਜਰ ਅੰਕਿਤ ਪਟੇਲ ਨੂੰ ਦੋਸ਼ ਸਾਬਿਤ ਨਾ ਹੋਣ ਦੇ ਚਲਦਿਆਂ ਬਰੀ ਕਰ ਦਿੱਤਾ ਹੈ। ਅਦਾਲਤ ਨੇ ਕਿਹਾ ਕਿ ਸਰਕਾਰੀ ਧਿਰ ਮਾਮਲੇ ‘ਚ ਨਾਮਜ਼ਦ ਵਿਅਕਤੀਆਂ ਨੂੰ ਕਥਿਤ ਘਟਨਾ ਨਾਲ ਜੋੜਨ ਅਤੇ ਉਨ੍ਹਾਂ ਦੀ ਲਾਪ੍ਰਵਾਹੀ ਕਾਰਨ ਸ਼ਿਵਾ ਵਰਮਾ ਦੀ ਮੌਤ ਹੋਣ ਦਾ ਦੋਸ਼ ਸਾਬਿਤ ਕਰਨ ਵਿਚ ਨਾਕਾਮ ਰਹੀ ਹੈ।
ਪਿਛਲੀ ਖ਼ਬਰ ਜ਼ਿਲ੍ਹੇ ’ਚ ਕਿਸੇ ਕਿਸਮ ਦੇ ਦਿਖਾਵੇ ਕਰਨ, ਨਾਅਰੇ ਲਗਾਉਣ, 5 ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇੱਕਠੇ ਹੋਣ ’ਤੇ ਪਾਬੰਦੀ ਅਗਲੀ ਖ਼ਬਰ ‘ਗੈਂਗਸਟਰਾਂ ’ਤੇ ਵਾਰ’ ਦਾ 217ਵਾਂ ਦਿਨ ਪੰਜਾਬ ਪੁਲਿਸ ਵਲੋਂ 552 ਥਾਈਂ ਛਾਪੇਮਾਰੀ, 354 ਕਾਬੂ ‘ਯੁੱਧ ਨਸ਼ਿਆਂ ਵਿਰੁੱਧ’...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।