ਮੁਸਲਿਮ ਭਾਈਚਾਰੇ ਨੇ ਈਦ ਮਿਲਾਦ ਮੌਕੇ ਕੀਤੀ ਅਮਨ ਸ਼ਾਂਤੀ ਲਈ ਦੁਆ
ਰੂਪਨਗਰ,26 ਅਗਸਤ (ਯਸ਼ਵੰਤ ਬੱਸੀ)- ਰੂਪਨਗਰ ਵਿਖੇ ਮੁਸਲਿਮ ਭਾਈਚਾਰੇ ਵਲੋਂ ਆਪਣੇ ਪਿਆਰੇ ਨਬੀ ਹਜਰਤ ਮੁਹੰਮਦ ਸਾਹਿਬ ਦਾ ਜਨਮ ਦਿਨ ਮਨਾਇਆ ਗਿਆ । ਇਸ ਮੌਕੇ ਜਲੂਸ-ਦੇ -ਮੁਹੰਮਦੀ ਵਿਚ ਸ਼ਾਮਲ ਹੋ ਕੇ ਮੁਸਲਿਮ ਭਾਈਚਾਰੇ ਨੇ ਇਕ ਦੂਜੇ ਨੂੰ ਮੁਬਾਰਕਬਾਦ ਦਿੱਤੀ ਤੇ ਦੇਸ਼ ਵਿਚ ਅਮਨ ਸ਼ਾਂਤੀ ਲਈ ਦੁਆ ਕੀਤੀ ।
ਅਜੀਤ ਡੈਸਕ
27-08-2026