29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

‘ ਆਪ ’ ਨੇ ਜਸਵੀਰ ਸਿੰਘ ਗੜ੍ਹੀ ਨੂੰ ਸ੍ਰੀ ਚਮਕੌਰ ਸਾਹਿਬ ਦਾ ਹਲਕਾ ਇੰਚਾਰਜ ਕੀਤਾ ਨਿਯੁਕਤ

ਚੰਡੀਗੜ੍ਹ, 28 ਅਗਸਤ (ਔਜਲਾ) -ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਭਾਰੀ ਮਨੀਸ਼ ਸਿਸੋਦੀਆ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਜਾਰੀ ਪੱਤਰ ਅਨੁਸਾਰ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੂੰ ਸ਼੍ਰੀ ਚਮਕੌਰ ਸਾਹਿਬ ਦਾ ਹਲਕਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ।

ਅਜੀਤ ਡੈਸਕ 29-08-2026

ਪਿਛਲੀ ਖ਼ਬਰ ਲਾਲੜੂ-ਹੰਡੇਸਰਾ ਸੰਪਰਕ ਸੜਕ ਦੀ ਖਸਤਾ ਹਾਲਤ ਨੇ ਲੋਕਾਂ ਨੂੰ ਵਖ਼ਤ ਪਾਇਆ ਅਗਲੀ ਖ਼ਬਰ ਸਰਕਾਰ ਦੇ ਨਿਯਮਾਂ ਅਨੁਸਾਰ ਸਕੂਲੀ ਖੇਤਰ ’ਚ ਵਾਹਨਾਂ ਦੀ ਸਪੀਡ ਲਿਮਟ 25 ਕਿੱਲੋਮੀਟਰ ਪ੍ਰਤੀ ਘੰਟਾ ਰੱਖੀ ਜਾਵੇ-ਸਵਰਨਕਾਰ ਸ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।