ਡੇਰਾਬੱਸੀ ਵਿਖੇ ਦਰਦਨਾਕ ਹਾਦਸਾ , ਟਿੱਪਰ ਨੇ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੂੰ ਦਰੜਿਆ ਦੋਵੇਂ ਨੌਜਵਾਨ ਗੰਭੀਰ ਜ਼ਖਮੀ, ਲੱਤਾਂ ਟਿੱਪਰ ਦੇ ਪਹੀਏ ਹੇਠਾਂ ਆਉਣ ਕਾਰਨ ਲੱਗੀਆਂ ਗੰਭੀਰ ਸੱਟਾਂ
ਡੇਰਾਬੱਸੀ, 6 ਸਤੰਬਰ (ਗੁਰਮੀਤ ਸਿੰਘ,ਰਣਬੀਰ ਸਿੰਘ ਪੜ੍ਹੀ)- ਡੇਰਾਬੱਸੀ ਥਾਣੇ ਨੇੜੇ ਐਤਵਾਰ ਰਾਤ ਕਰੀਬ ਪੌਣੇ 8 ਵਜੇ ਮਿੱਟੀ ਨਾਲ ਭਰੇ ਤੇਜ਼ ਰਫ਼ਤਾਰ ਟਿੱਪਰ ਨੇ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੂੰ ਟੱਕਰ ਮਾਰ ਦਿੱਤੀ। ਹਾਦਸੇ ਵਿਚ ਦੋਵੇਂ ਨੌਜਵਾਨ ਗੰਭੀਰ ਜ਼ਖਮੀ ਹੋ ਗਏ।
ਅਜੀਤ ਡੈਸਕ
07-09-2026