30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਸਮੂਹ ਜਥੇਬੰਦੀਆਂ ਤੇ ਸਿੱਖ ਸੰਗਤਾਂ ‘ਬੰਦੀ ਸਿੰਘ ਰਿਹਾਈ ਮਾਰਚ’ ਵਿਚ ਸ਼ਾਮਿਲ ਹੋਣ-ਗਿਆਨੀ ਹਰਪ੍ਰੀਤ ਸਿੰਘ

ਚੰਡੀਗੜ੍ਹ, 29 ਸਤੰਬਰ (ਪ੍ਰੋ. ਅਵਤਾਰ ਸਿੰਘ)-ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਸਮੂਹ ਮਨੁੱਖੀ ਅਧਿਕਾਰ ਜਥੇਬੰਦੀਆਂ, ਰਾਜਸੀ ਪਾਰਟੀਆਂ, ਸਮਾਜਿਕ ਸੰਸਥਾਵਾਂ ਅਤੇ ਸਿੱਖ ਸੰਗਤਾਂ ਨੂੰ ਅਪੀਲ ਕੀਤੀ ਹੈ ਕਿ ਉਹ ‘ਬੰਦੀ ਸਿੰਘ ਰਿਹਾਈ ਮਾਰਚ’ ਵਿਚ ਵੱਧ ਚੜ੍ਹ ਕੇ ਸ਼ਾਮਿਲ ਹੋਣ ਤੇ ਆਪਣੀ ਕੈਦ ਤੋਂ ਦੁੱਗਣਾ ਸਮਾਂ ਜੇਲ੍ਹ ਵਿਚ ਬਿਤਾ ਚੁੱਕੇ ਸਿੰਘਾਂ ਦੀ ਰਿਹਾਈ ਲਈ ਜ਼ੋਰਦਾਰ ਆਵਾਜ਼ ਉਠਾਉਣ ਤਾਂ ਜੋ ਸਰਕਾਰਾਂ ਦੇ ਬੋਲ਼ੇ ਕੰਨ ਖੁਲ੍ਹ ਜਾਣ।

ਅਜੀਤ ਡੈਸਕ 30-09-2026
ਚੰਡੀਗੜ੍ਹ, 29 ਸਤੰਬਰ (ਪ੍ਰੋ. ਅਵਤਾਰ ਸਿੰਘ)-ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਸਮੂਹ ਮਨੁੱਖੀ ਅਧਿਕਾਰ ਜਥੇਬੰਦੀਆਂ, ਰਾਜਸੀ ਪਾਰਟੀਆਂ, ਸਮਾਜਿਕ ਸੰਸਥਾਵਾਂ ਅਤੇ ਸਿੱਖ ਸੰਗਤਾਂ ਨੂੰ ਅਪੀਲ ਕੀਤੀ ਹੈ ਕਿ ਉਹ ‘ਬੰਦੀ ਸਿੰਘ ਰਿਹਾਈ ਮਾਰਚ’ ਵਿਚ ਵੱਧ ਚੜ੍ਹ ਕੇ ਸ਼ਾਮਿਲ ਹੋਣ ਤੇ ਆਪਣੀ ਕੈਦ ਤੋਂ ਦੁੱਗਣਾ ਸਮਾਂ ਜੇਲ੍ਹ ਵਿਚ ਬਿਤਾ ਚੁੱਕੇ ਸਿੰਘਾਂ ਦੀ ਰਿਹਾਈ ਲਈ ਜ਼ੋਰਦਾਰ ਆਵਾਜ਼ ਉਠਾਉਣ ਤਾਂ ਜੋ ਸਰਕਾਰਾਂ ਦੇ ਬੋਲ਼ੇ ਕੰਨ ਖੁਲ੍ਹ ਜਾਣ। ਬੰਦੀ ਸਿੰਘਾਂ ਦੀ ਰਿਹਾਈ ਲਈ ਇਸ ਮਾਰਚ ਦੀ ਕਾਲ ਕੌਮੀ ਇਨਸਾਫ ਮੋਰਚੇ ਵਲੋਂ ਦਿੱਤੀ ਗਈ ਹੈ ਜੋ 2 ਅਕਤੂਬਰ ਨੂੰ ਫਤਿਹਗੜ੍ਹ ਸਾਹਿਬ ਤੋਂ ਸ਼ੁਰੂ ਹੋ ਕੇ 3 ਅਕਤੂਬਰ ਨੂੰ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਜਾ ਕੇ ਸਮਾਪਤ ਹੋਵੇਗਾ ।
ਪਿਛਲੀ ਖ਼ਬਰ ਚੰਡੀਗੜ੍ਹ ਦੇ ਧਨਾਸ ਇਲਾਕੇ ’ਚ ਲਾਲ ਥਾਰ ਦਾ ਕਹਿਰ ਅਗਲੀ ਖ਼ਬਰ ਪ੍ਰਕਾਸ਼ ਪ੍ਰਭਾਕਰ ਦੀ ਪੁਸਤਕ ‘ਵਨ ਉਪਵਨ’ ਲੋਕ ਅਰਪਣ ਤੇ ਵਿਚਾਰ ਚਰਚਾ ਕਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।