ਸਰਕਾਰ ਨੇ ਕਣਕ ਦੇ ਰੇਟ ’ਚ 25 ਰੁ. ਦਾ ਵਾਧਾ ਕਰਕੇ ਕਿਸਾਨਾਂ ਨਾਲ ਕੋਝਾ ਮਜ਼ਾਕ ਕੀਤਾ : ਕਿਸਾਨ ਆਗੂ
ਖਰੜ, 2 ਅਕਤੂਬਰ (ਜੰਡਪੁਰੀ)-ਕੇਂਦਰ ਸਰਕਾਰ ਵਲੋਂ ਸੋਨੇ ਦੀ ਕੀਮਤ ‘ਚ ਲੱਖਾਂ ਰੁ. ਦਾ ਵਾਧਾ ਕੀਤਾ ਗਿਆ ਹੈ, ਪਰ ਕਣਕ ਦੇ ਭਾਅ ‘ਚ ਕੇਵਲ 25 ਰੁ.
ਖਰੜ ਦੀ ਅਨਾਜ ਮੰਡੀ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਦਵਿੰਦਰ ਸਿੰਘ ਦੇਹਕਲਾਂ, ਜਸਪਾਲ ਸਿੰਘ ਨਿਆਮੀਆਂ ਤੇ ਗੁਰਮੀਤ ਸਿੰਘ ਖੂਨੀਮਾਜਰਾ। ਤਸਵੀਰ : ਜੰਡਪੁਰੀ
03-10-2026