ਮੁੱਖ ਸਕੱਤਰ ਅਨੁਰਾਗ ਰਸਤੋਗੀ ਨੇ ਹਰਿਆਣਾ ਮਾਸ ਰੈਪਿਡ ਟ੍ਰਾਂਸਪੋਰਟ ਬੋਰਡ ਮੀਟਿੰਗ ਦੀ ਕੀਤੀ ਪ੍ਰਧਾਨਗੀ
ਚੰਡੀਗੜ੍ਹ, 9 ਅਕਤੂਬਰ (ਰਾਮ ਸਿੰਘ ਬਰਾੜ) : ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਬੱਲਭਗੜ੍ਹ-ਪਲਵਲ ਮੈਟਰੋ ਐਕਸਟੈਂਸ਼ਨ ਪ੍ਰੋਜੈਕਟ ਲਈ ਅੰਤਿਮ ਸੰਭਾਵਨਾ ਰਿਪੋਰਟ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਵਿਸਤ੍ਰਿਤ ਪ੍ਰੋਜੈਕਟ ਰਿਪੋਰਟ ਕੇਂਦਰੀ ਰਿਹਾਇਸ਼ ਅਤੇ ਸ਼ਹਿਰੀ ਮਾਮਲਿਆਂ ਦੇ ਮੰਤਰਾਲੇ ਨੂੰ ਸੌਂਪ ਦਿੱਤੀ ਗਈ ਹੈ।
ਮੈਟਰੋ ਯਾਤਰੀਆਂ ਦੀ ਗਿਣਤੀ ਵਿੱਚ 11.62% ਵਾਧਾ , ਅਪ੍ਰੈਲ - ਅਗਸਤ ਵਿਚਕਾਰ 88.81 ਲੱਖ ਯਾਤਰੀਆਂ ਨੂੰ ਲਿਜਾਇਆ
10-10-2026