14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

1 ਕਿੱਲੋ 75 ਗ੍ਰਾਮ ਗਾਂਜੇ ਸਮੇਤ ਇੱਕ ਗ੍ਰਿਫ਼ਤਾਰ

ਚੰਡੀਗੜ੍ਹ, 13 ਅਕਤੂਬਰ (ਕਪਿਲ ਵਧਵਾ)- ਚੰਡੀਗੜ੍ਹ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਕਾਰਵਾਈ ਕਰਦਿਆਂ ਬਹਿਲਾਣਾ ਸਥਿਤ ਪੁਰਾਣੇ ਹਵਾਈ ਅੱਡੇ ਵਾਲੀ ਸੜਕ ਨੇੜੇ ਜੰਗਲੀ ਇਲਾਕੇ ’ਚੋਂ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ ’ਚੋਂ 1 ਕਿਲੋ 75 ਗ੍ਰਾਮ ਗਾਂਜਾ ਬਰਾਮਦ ਕੀਤਾ ਹੈ। ਮੁਲਜ਼ਮ ਦੀ ਪਛਾਣ ਛੋਟੂ ਕੁਮਾਰ ਵਾਸੀ ਬਹਿਲਾਣਾ, ਚੰਡੀਗੜ੍ਹ ਵਜੋਂ ਹੋਈ ਹੈ।

ਅਜੀਤ ਡੈਸਕ 14-10-2026
ਚੰਡੀਗੜ੍ਹ, 13 ਅਕਤੂਬਰ (ਕਪਿਲ ਵਧਵਾ)- ਚੰਡੀਗੜ੍ਹ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਕਾਰਵਾਈ ਕਰਦਿਆਂ ਬਹਿਲਾਣਾ ਸਥਿਤ ਪੁਰਾਣੇ ਹਵਾਈ ਅੱਡੇ ਵਾਲੀ ਸੜਕ ਨੇੜੇ ਜੰਗਲੀ ਇਲਾਕੇ ’ਚੋਂ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ ’ਚੋਂ 1 ਕਿਲੋ 75 ਗ੍ਰਾਮ ਗਾਂਜਾ ਬਰਾਮਦ ਕੀਤਾ ਹੈ। ਮੁਲਜ਼ਮ ਦੀ ਪਛਾਣ ਛੋਟੂ ਕੁਮਾਰ ਵਾਸੀ ਬਹਿਲਾਣਾ, ਚੰਡੀਗੜ੍ਹ ਵਜੋਂ ਹੋਈ ਹੈ। ਪੁਲਿਸ ਨੇ ਮੁਲਜ਼ਮ ਨੂੰ 12 ਅਕਤੂਬਰ ਨੂੰ ਪਾਬੰਦੀਸ਼ੁਦਾ ਨਸ਼ੀਲਾ ਪਦਾਰਥ ਬਰਾਮਦ ਹੋਣ ਤੇ ਕਾਬੂ ਕੀਤਾ। ਇਸ ਸਬੰਧੀ ਥਾਣਾ ਸੈਕਟਰ-31, ਚੰਡੀਗੜ੍ਹ ਵਿਖੇ ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਵਲੋਂ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਨਸ਼ਿਆਂ ਖ਼ਿਲਾਫ਼ ਲੜਨ ਵਾਲੇ ‘ ਪਰਮਿੰਦਰ ਸਿੰਘ ਝੋਟਾ ’ ਨੂੰ ਹੀ ਗੁਆਉਣੀ ਪਈ ਜਾਨ , ਸਰਕਾਰ ਦੀ ਜਵਾਬਦੇਹੀ ਕਿੱਥੇ - ਡਾ . ਸੁਭ... ਅਗਲੀ ਖ਼ਬਰ ਖਰੜ ਵਿਖੇ ਰਾਮ ਲੀਲ੍ਹਾ ਦੇ ਮੰਚਨ ਦੌਰਾਨ ਸੀਤਾ ਸਵੰਬਰ ਤੇ ਰਾਮ - ਸੀਤਾ ਦੀ ਜੈਮਾਲਾ ਦਾ ਦ੍ਰਿਸ਼ ਬਣਿਆ ਖਿੱਚ ਦਾ ਕੇਂਦਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।