13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਬੰਨੀ ਕੰਗ ਨੇ ਧਾਰਮਿਕ ਪ੍ਰੋਗਰਾਮ ’ ਚ ਲੁਆਈ ਹਾਜ਼ਰੀ

ਖਰੜ, 13 ਅਕਤੂਬਰ (ਜੰਡਪੁਰੀ)-ਸਥਾਨਕ ਦਸਮੇਸ਼ ਨਗਰ ਵਿਖੇ ਜਾਰੀ ਭਾਗਵਤ ਕਥਾ ਸਮਾਗਮ ‘ਚ ਪੰਜਾਬ ਇਨਫੋਟੈੱਕ ਦੇ ਸਾਬਕਾ ਚੇਅਰਮੈਨ ਯਾਦਵਿੰਦਰ ਸਿੰਘ ਬੰਨੀ ਕੰਗ ਨੇ ਉਚੇਚੇ ਤੌਰ ‘ਤੇ ਹਾਜ਼ਰੀ ਲੁਆਈ। ਇਸ ਮੌਕੇ ਉਨ੍ਹਾਂ ਪ੍ਰਬੰਧਕਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੰਜਾਬ ਗੁਰੂਆਂ-ਪੀਰਾਂ ਦੀ ਧਰਤੀ ਹੈ ਅਤੇ ਇਥੇ ਲੋਕਾਂ ਵਲੋਂ ਬਿਨਾਂ ਕਿਸੇ ਭੇਦਭਾਵ ਤੋਂ ਧਾਰਮਿਕ ਸਮਾਗਮ ਕਰਵਾਏ ਜਾਂਦੇ ਹਨ, ਜੋ ਕਿ ਸਾਨੂੰ ਭਾਈਚਾਰਕ ਸਾਂਝ ਦਾ ਸੁਨੇਹਾ ਦਿੰਦੇ ਹਨ।

ਅਜੀਤ ਡੈਸਕ 14-10-2026
ਖਰੜ, 13 ਅਕਤੂਬਰ (ਜੰਡਪੁਰੀ)-ਸਥਾਨਕ ਦਸਮੇਸ਼ ਨਗਰ ਵਿਖੇ ਜਾਰੀ ਭਾਗਵਤ ਕਥਾ ਸਮਾਗਮ ‘ਚ ਪੰਜਾਬ ਇਨਫੋਟੈੱਕ ਦੇ ਸਾਬਕਾ ਚੇਅਰਮੈਨ ਯਾਦਵਿੰਦਰ ਸਿੰਘ ਬੰਨੀ ਕੰਗ ਨੇ ਉਚੇਚੇ ਤੌਰ ‘ਤੇ ਹਾਜ਼ਰੀ ਲੁਆਈ। ਇਸ ਮੌਕੇ ਉਨ੍ਹਾਂ ਪ੍ਰਬੰਧਕਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੰਜਾਬ ਗੁਰੂਆਂ-ਪੀਰਾਂ ਦੀ ਧਰਤੀ ਹੈ ਅਤੇ ਇਥੇ ਲੋਕਾਂ ਵਲੋਂ ਬਿਨਾਂ ਕਿਸੇ ਭੇਦਭਾਵ ਤੋਂ ਧਾਰਮਿਕ ਸਮਾਗਮ ਕਰਵਾਏ ਜਾਂਦੇ ਹਨ, ਜੋ ਕਿ ਸਾਨੂੰ ਭਾਈਚਾਰਕ ਸਾਂਝ ਦਾ ਸੁਨੇਹਾ ਦਿੰਦੇ ਹਨ। ਇਸ ਮੌਕੇ ਉਨ੍ਹਾਂ ਨਾਲ ਮਹਿਲਾ ਕਾਂਗਰਸ ਦੇ ਆਗੂਆਂ ਤੋਂ ਇਲਾਵਾ ਹੋਰ ਪਤਵੰਤੇ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਦਾ ਕਤਲ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ’ ਤੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ - ਬਰਾੜ ਕਿਹਾ, ਪੰਜਾਬ ਸ... ਅਗਲੀ ਖ਼ਬਰ ਪਰਵਿੰਦਰ ਸਿੰਘ ਝੋਟੇ ਦੇ ਕਤਲ ਨੇ ਇਕ ਵਾਰ ਫਿਰ ‘ ਆਪ ’ ਸਰਕਾਰ ਦੇ ‘ ਰੰਗਲੇ ਪੰਜਾਬ ’ ਦੇ ਦਾਅਵਿਆਂ ਦੀ ਖੋਲ੍ਹੀ ਪੋਲ : ਮੱ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।