22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਕਲੱਬ ਪ੍ਰਧਾਨ ਸੁਰਿੰਦਰ ਸਿੰਘ ਤਿਊੜ ਨੂੰ ਸਦਮਾ, ਭਰਾ ਦਾ ਦਿਹਾਂਤ

ਮੁੱਲਾਂਪੁਰ ਗਰੀਬਦਾਸ, 21 ਅਕਤੂਬਰ (ਦਿਲਬਰ ਸਿੰਘ ਖੈਰਪੁਰ)- ਦਸ਼ਮੇਸ਼ ਸਪੋਰਟਸ ਕਲੱਬ ਤਿਊੜ ਦੇ ਪ੍ਰਧਾਨ ਸੁਰਿੰਦਰ ਸਿੰਘ ਤਿਊੜ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਿਆ ਜਦੋਂ ਉਨ੍ਹਾਂ ਦੇ ਵੱਡੇ ਭਰਾ ਪਰਮਜੀਤ ਸਿੰਘ ਠੇਕੇਦਾਰ ਪਰਿਵਾਰ ਨੂੰ ਅਚਨਚੇਤ ਵਿਛੋੜਾ ਦੇ ਗਏ। ਇਸੇ ਦੌਰਾਨ ਭਾਜਪਾ ਆਗੂ ਰਾਣਾ ਰਣਜੀਤ ਸਿੰਘ ਗਿੱਲ, ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ, ਅਕਾਲੀ ਦਲ ਦੇ ਹਲਕਾ ਇੰਚਾਰਜ ਰਵਿੰਦਰ ਸਿੰਘ ਖੇੜਾ, ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਪਰਮਿੰਦਰ ਸਿੰਘ ਗੋਲਡੀ, ਸਮਾਜ ਸੇਵੀ ਦਲਵਿੰਦਰ ਸਿੰਘ ਬੈਨੀਪਾਲ, ਭਾਈ ਹਰਜੀਤ ਸਿੰਘ ਹਰਮਨ, ਭਾਈ ਸਕਿੰਦਰ ਸਿੰਘ, ਬਾਬਾ ਭੁਪਿੰਦਰ ਸਿੰਘ ਮਾਜਰਾ, ਕਿਸਾਨ ਆਗੂ ਸਰਬਜੀਤ ਸਿੰਘ ਕਾਦੀਮਾਜਰਾ, ਡਾ ਪਰਵਿੰਦਰ ਸਿੰਘ ਨਗਲੀਆਂ, ਰਵਿੰਦਰ ਸਿੰਘ ਬੈਂਸ, ਵਾਰਿਸ ਪੰਜਾਬ ਦੇ ਆਗੂ ਹਰਜਿੰਦਰ ਸਿੰਘ ਮੁੰਧੋਂ, ਕਾਂਗਰਸੀ ਆਗੂ ਗੁਰਪ੍ਰਤਾਪ ਸਿੰਘ ਪਡਿਆਲਾ, ਰਣਜੀਤ ਸਿੰਘ ਜੀਤੀ ਪਡਿਆਲਾ, ਸਾਬਕਾ ਸਰਪੰਚ ਹਰਜੀਤ ਸਿੰਘ ਮਾਣਕਪੁਰ ਤੇ ਹੋਰਨਾਂ ਆਗੂਆਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਹਮਦਰਦੀ ਪ੍ਰਗਟਾਈ।

ਅਜੀਤ ਡੈਸਕ 22-10-2026
ਮੁੱਲਾਂਪੁਰ ਗਰੀਬਦਾਸ, 21 ਅਕਤੂਬਰ (ਦਿਲਬਰ ਸਿੰਘ ਖੈਰਪੁਰ)- ਦਸ਼ਮੇਸ਼ ਸਪੋਰਟਸ ਕਲੱਬ ਤਿਊੜ ਦੇ ਪ੍ਰਧਾਨ ਸੁਰਿੰਦਰ ਸਿੰਘ ਤਿਊੜ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਿਆ ਜਦੋਂ ਉਨ੍ਹਾਂ ਦੇ ਵੱਡੇ ਭਰਾ ਪਰਮਜੀਤ ਸਿੰਘ ਠੇਕੇਦਾਰ ਪਰਿਵਾਰ ਨੂੰ ਅਚਨਚੇਤ ਵਿਛੋੜਾ ਦੇ ਗਏ। ਇਸੇ ਦੌਰਾਨ ਭਾਜਪਾ ਆਗੂ ਰਾਣਾ ਰਣਜੀਤ ਸਿੰਘ ਗਿੱਲ, ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ, ਅਕਾਲੀ ਦਲ ਦੇ ਹਲਕਾ ਇੰਚਾਰਜ ਰਵਿੰਦਰ ਸਿੰਘ ਖੇੜਾ, ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਪਰਮਿੰਦਰ ਸਿੰਘ ਗੋਲਡੀ, ਸਮਾਜ ਸੇਵੀ ਦਲਵਿੰਦਰ ਸਿੰਘ ਬੈਨੀਪਾਲ, ਭਾਈ ਹਰਜੀਤ ਸਿੰਘ ਹਰਮਨ, ਭਾਈ ਸਕਿੰਦਰ ਸਿੰਘ, ਬਾਬਾ ਭੁਪਿੰਦਰ ਸਿੰਘ ਮਾਜਰਾ, ਕਿਸਾਨ ਆਗੂ ਸਰਬਜੀਤ ਸਿੰਘ ਕਾਦੀਮਾਜਰਾ, ਡਾ ਪਰਵਿੰਦਰ ਸਿੰਘ ਨਗਲੀਆਂ, ਰਵਿੰਦਰ ਸਿੰਘ ਬੈਂਸ, ਵਾਰਿਸ ਪੰਜਾਬ ਦੇ ਆਗੂ ਹਰਜਿੰਦਰ ਸਿੰਘ ਮੁੰਧੋਂ, ਕਾਂਗਰਸੀ ਆਗੂ ਗੁਰਪ੍ਰਤਾਪ ਸਿੰਘ ਪਡਿਆਲਾ, ਰਣਜੀਤ ਸਿੰਘ ਜੀਤੀ ਪਡਿਆਲਾ, ਸਾਬਕਾ ਸਰਪੰਚ ਹਰਜੀਤ ਸਿੰਘ ਮਾਣਕਪੁਰ ਤੇ ਹੋਰਨਾਂ ਆਗੂਆਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਹਮਦਰਦੀ ਪ੍ਰਗਟਾਈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਸਵ. ਪਰਮਜੀਤ ਸਿੰਘ ਠੇਕੇਦਾਰ ਨਮਿੱਤ ਪਾਠ ਦਾ ਭੋਗ ਤੇ ਅੰਤਿਮ ਅਰਦਾਸ 25 ਅਕਤੂਬਰ ਦਿਨ ਐਤਵਾਰ ਨੂੰ ਦੁਪਹਿਰ 12 ਵਜੇ ਤੋਂ 1 ਵਜੇ ਤੱਕ ਗੁਰਦੁਆਰਾ ਸਿੰਘ ਸਭਾ ਸਾਹਿਬ ਪਿੰਡ ਤਿਊੜ ਵਿਖੇ ਹੋਵੇਗੀ। 21 ਐਮਓਐਚ19 ਸਵ. ਪਰਮਜੀਤ ਸਿੰਘ ਦੀ ਤਸਵੀਰ।
ਪਿਛਲੀ ਖ਼ਬਰ ਪੁਲਿਸ ਪੈਨਸ਼ਨਰਜ਼ ਵੈੱਲਫ਼ੇਅਰ ਐਸੋਸੀਏਸ਼ਨ ਨੇ ਪੁਲਿਸ ਸ਼ਹੀਦੀ ਯਾਦਗਾਰੀ ਦਿਵਸ ਮਨਾਇਆ ਅਗਲੀ ਖ਼ਬਰ ਪਾਬੰਦੀਸ਼ੁਦਾ ਪਲਾਸਟਿਕ ਦੀ ਵਰਤੋਂ ਨੂੰ ਲੈ ਕੇ ਨਿਗਮ ਟੀਮ ਨੇ ਦੁਕਾਨਦਾਰਾਂ ਦੇ ਕੱਟੇ ਚਲਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।