31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਸੀ.ਬੀ.ਐੱਸ.ਈ. ਨੌਰਥ ਜ਼ੋਨ-2 ਸਕੇਟਿੰਗ ਚੈਂਪੀਅਨਸ਼ਿਪ ’ਚ ਸਾਈਆਸ਼ਵੀ ਜੋਸ਼ੀ ਨੇ ਸੋਨ ਅਤੇ ਕਾਂਸੀ ਦੇ ਤਗਮੇ ਜਿੱਤੇ

ਖਰੜ, 30 ਅਕਤੂਬਰ (ਗੁਰਮੁੱਖ ਸਿੰਘ ਮਾਨ)-ਵਿੱਦਿਆ ਵੈਲੀ ਸਕੂਲ ਨਿਊ ਸੰਨੀ ਇਨਕਲੇਵ ਖਰੜ ਨੂੰ ਸਾਈਆਸ਼ਵੀ ਜੋਸ਼ੀ ਦੀ ਸ਼ਾਨਦਾਰ ਪ੍ਰਾਪਤੀ ਤੇ ਬਹੁਤ ਮਾਣ ਹੈ, ਉਸ ਨੇ ਗੁੜਗਾਓਂ ਵਿਖੇ ਕਰਵਾਏ ਸੀ. ਬੀ.

ਅਜੀਤ ਡੈਸਕ 31-10-2026
ਖਰੜ, 30 ਅਕਤੂਬਰ (ਗੁਰਮੁੱਖ ਸਿੰਘ ਮਾਨ)-ਵਿੱਦਿਆ ਵੈਲੀ ਸਕੂਲ ਨਿਊ ਸੰਨੀ ਇਨਕਲੇਵ ਖਰੜ ਨੂੰ ਸਾਈਆਸ਼ਵੀ ਜੋਸ਼ੀ ਦੀ ਸ਼ਾਨਦਾਰ ਪ੍ਰਾਪਤੀ ਤੇ ਬਹੁਤ ਮਾਣ ਹੈ, ਉਸ ਨੇ ਗੁੜਗਾਓਂ ਵਿਖੇ ਕਰਵਾਏ ਸੀ.ਬੀ.ਐੱਸ.ਈ. ਨੌਰਥ ਜੋਨ-2 ਸਕੇਟਿੰਗ ਚੈਂਪੀਅਨਸ਼ਿਪ 2026-27 ਵਿਚ ਇਕ ਸੋਨ ਤਗਮਾ ਅਤੇ ਇਕ ਕਾਂਸ਼ੀ ਦਾ ਤਗਮਾ ਜਿੱਤਿਆ ਹੈ। ਉਸ ਦੇ ਬਿਹਤਰੀਨ ਪ੍ਰਦਰਸ਼ਨ, ਲਗਨ, ਦ੍ਰਿੜਤਾ ਅਤੇ ਖੇਡ ਭਾਵਨਾ ਨੇ ਸਕੂਲ ਦਾ ਮਾਣ ਵਧਾਇਆ। ਇਸ ਸ਼ਾਨਦਾਰ ਪ੍ਰਾਪਤੀ ਦੇ ਨਾਲ ਨਾਲ ਸਾਈਆਸ਼ਵੀ ਜੋਸੀ ਦੀ ਚੋਣ ਸੀ. ਬੀ. ਐਸ. ਈ. ਸਕੇਟਿੰਗ ਚੈਪੀਅਨਸ਼ਿਪ ਲਈ ਵੀ ਹੋਈ ਹੈ। ਜਿਥੇ ਉਹ ਰਾਸ਼ਟਰੀ ਪੱਧਰ ਤੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਸਕੂਲ ਪ੍ਰਬੰਧਨ ਅਤੇ ਪ੍ਰਿੰਸੀਪਲ ਨੇ ਸਾਈਆਸ਼ਵੀ ਨੂੰ ਉਸ ਦੀ ਇਸ ਬੇਮਿਸਾਲ ਸਫਲਤਾ ਤੇ ਵਧਾਈ ਦਿੱਤੀ ਅਤੇ ਆਉਣ ਵਾਲੀ ਰਾਸ਼ਟਰੀ ਚੈਪੀਅਨਸ਼ਿਪ ਲਈ ਉਸ ਨੂੰ ਸੁੱਭਕਾਮਨਾਵਾਂ ਦਿੱਤੀਆਂ।
ਪਿਛਲੀ ਖ਼ਬਰ ਰੰਧਾਵਾ ਨੇ 24 ਘੰਟੇ ਚੱਲ ਰਹੀ ਸੀ.ਐੱਚ.ਸੀ. ਲਾਲੜੂ ਦਾ ਲਿਆ ਜਾਇਜ਼ਾ ਅਗਲੀ ਖ਼ਬਰ ਡੇਰਾਬੱਸੀ ਪੁਲਿਸ ਵਲੋਂ ਚੋਰੀ ਦੇ ਦੋ ਮੋਟਰਸਾਈਕਲਾਂ ਸਮੇਤ ਨੌਜਵਾਨ ਗ੍ਰਿਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।