04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

26 ਨੂੰ ਸੰਵਿਧਾਨ ਦਿਵਸ ’ਤੇ ਹਰਿਆਣਾ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਹੋਵੇਗਾ-ਨਾਇਬ ਸਿੰਘ ਸੈਣੀ

ਚੰਡੀਗੜ੍ਹ, 3 ਨਵੰਬਰ (ਰਾਮ ਸਿੰਘ ਬਰਾੜ)-ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਮੰਗਲਵਾਰ ਨੂੰ ਚੰਡੀਗੜ੍ਹ ਵਿਚ ਮੰਤਰੀ ਮੰਡਲ ਦੀ ਮੀਟਿੰਗ ਤੋਂ ਬਾਅਦ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਅੱਜ ਮੰਤਰੀ ਮੰਡਲ ਦੀ ਮੀਟਿੰਗ ਵਿਚ ਸੱਤ ਏਜੰਡੇ ਰੱਖੇ ਗਏ ਸਨ, ਜਿਨ੍ਹਾਂ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਸੰਵਿਧਾਨ ਪਖਵਾੜੇ ਤਹਿਤ 26 ਨਵੰਬਰ ਨੂੰ ਸੰਵਿਧਾਨ ਦਿਵਸ ਦੇ ਮੌਕੇ ‘ਤੇ ਹਰਿਆਣਾ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਕੀਤਾ ਜਾਵੇਗਾ, ਜਿਸ ਵਿਚ ਸੰਵਿਧਾਨ ਦੇ ਵੱਖ-ਵੱਖ ਪਹਿਲੂਆਂ ‘ਤੇ ਚਰਚਾ ਕੀਤੀ ਜਾਵੇਗੀ।

ਅਜੀਤ ਡੈਸਕ 04-11-2026
ਚੰਡੀਗੜ੍ਹ, 3 ਨਵੰਬਰ (ਰਾਮ ਸਿੰਘ ਬਰਾੜ)-ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਮੰਗਲਵਾਰ ਨੂੰ ਚੰਡੀਗੜ੍ਹ ਵਿਚ ਮੰਤਰੀ ਮੰਡਲ ਦੀ ਮੀਟਿੰਗ ਤੋਂ ਬਾਅਦ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਅੱਜ ਮੰਤਰੀ ਮੰਡਲ ਦੀ ਮੀਟਿੰਗ ਵਿਚ ਸੱਤ ਏਜੰਡੇ ਰੱਖੇ ਗਏ ਸਨ, ਜਿਨ੍ਹਾਂ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਸੰਵਿਧਾਨ ਪਖਵਾੜੇ ਤਹਿਤ 26 ਨਵੰਬਰ ਨੂੰ ਸੰਵਿਧਾਨ ਦਿਵਸ ਦੇ ਮੌਕੇ ‘ਤੇ ਹਰਿਆਣਾ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਕੀਤਾ ਜਾਵੇਗਾ, ਜਿਸ ਵਿਚ ਸੰਵਿਧਾਨ ਦੇ ਵੱਖ-ਵੱਖ ਪਹਿਲੂਆਂ ‘ਤੇ ਚਰਚਾ ਕੀਤੀ ਜਾਵੇਗੀ। ਇਸ ਮੌਕੇ ਸੂਚਨਾ, ਲੋਕ ਸੰਪਰਕ, ਭਾਸ਼ਾ ਅਤੇ ਸੱਭਿਆਚਾਰ ਵਿਭਾਗ ਦੇ ਡਾਇਰੈਕਟਰ ਡਾ. ਆਦਿੱਤਿਆ ਦਹੀਆ ਤੇ ਵਧੀਕ ਡਾਇਰੈਕਟਰ ਕੈਪਟਨ ਮਨੀਸ਼ ਲੋਹਾਨ ਵੀ ਮੌਜੂਦ ਸਨ।
ਪਿਛਲੀ ਖ਼ਬਰ ਹਰਿਆਣਾ ਮੰਤਰੀ ਮੰਡਲ ਦੀ ਮੀਟਿੰਗ ਹਰਿਆਣਾ ਵਿਚ ਟਰੈਵਲ ਏਜੰਟਾਂ ਦੀ ਰਜਿਸਟ੍ਰੇਸ਼ਨ ਲਾਜ਼ਮੀ ਅਗਲੀ ਖ਼ਬਰ ਪੀ. ਜੀ. ਆਈ. ਦੀ ਸਿਹਤ ਤੇ ਸਿੱਖਿਆ ਲਈ ਦੇਹ ਕੀਤੀ ਦਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।